ਆਮ ਆਦਮੀ ਪਾਰਟੀ ਦੇ ਵਿਧਾਇਕ ਬਲਬੀਰ ਸਿੰਘ ਸਮੇਤ 4 ਜਣਿਆਂ ਨੂੰ ਹੋਈ 3 ਸਾਲ ਕੈਦ
ਪਟਿਆਲਾ ਦਿਹਾਲੀ ਹਲਕੇ ਤੋਂ ਆਪ ਵਿਧਾਇਕ ਬਲਬੀਰ ਸਿੰਘ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਇੱਕ ਪੁਰਾਣੇ ਕੇਸ ਵਿੱਚ ਅਦਾਲਤ ਨੇ ਵਿਧਾਇਕ ਸਮੇਤ ਵਿਧਾਇਕ ਬਲਬੀਰ ਦੀ ਪਤਨੀ, ਪੁੱਤਰ ਤੇ ਜ਼ਮੀਨ ਦੇ ਠੇਕੇਦਾਰ ਨੂੰ 3 ਸਾਲ ਕੈਦ ਦੀ ਸਜ਼ਾ ਸੁਣਾ ਦਿੱਤੀ ਅਤੇ 5-5 ਹਜ਼ਾਰ ਰੁਪਏ ਜ਼ੁਰਮਾਨਾ ਵੀ ਕੀਤਾ ਗਿਆ ਹੈ।