ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ:ਪੰਜਾਬ ਦੀਆਂ ਸਰਕਾਰੀ ਬੱਸਾਂ ਹੁਣ ਦਿੱਲੀ ਹਵਾਈ ਅੱਡੇ ਤੱਕ ਜਾਣਗੀਆਂ
ਪੰਜਾਬ ਦੀਆਂ ਸਰਕਾਰੀ ਬੱਸਾਂ ਹੁਣ ਛੇਤੀ ਹੀ ਦਿੱਲੀ ਹਵਾਈ ਅੱਡੇ ਤੱਕ ਜਾ ਸਕਣਗੀਆਂ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੈਨੇਜਰਾਂ ਨੂੰ ਪੱਤਰ ਜਾਰੀ ਕਰਕੇ ਵਾਲਵੋ ਬੱਸਾਂ ਭੇਜਣ ਲਈ ਹੁਕਮ ਜਾਰੀ ਕਰ ਦਿੱਤੇ ਗਏ ਹਨ।