Tuesday, September 27, 2022

Action Punjab

spot_img
spot_img
Homeਖਾਸ ਖਬਰਾਂਭਗਵੰਤ ਮਾਨ ਨੇ ਸੰਤ ਬਲਬੀਰ ਸੀਚੇਵਾਲ ਨੂੰ ਰਾਜ ਸਭਾ ਉਮੀਦਵਾਰ ਐਲਾਨਿਆ

ਭਗਵੰਤ ਮਾਨ ਨੇ ਸੰਤ ਬਲਬੀਰ ਸੀਚੇਵਾਲ ਨੂੰ ਰਾਜ ਸਭਾ ਉਮੀਦਵਾਰ ਐਲਾਨਿਆ

ਆਮ ਆਦਮੀ ਪਾਰਟੀ (ਆਪ) ਮਸ਼ਹੂਰ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸੀਚੇਵਾਲ ਨੂੰ ਰਾਜ ਸਭਾ ਭੇਜੇਗੀ। ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਪਿੰਡ ਸੀਚੇਵਾਲ ਪਹੁੰਚੇ ਅਤੇ ਸੰਤ ਬਲਬੀਰ ਸੀਚੇਵਾਲ ਨਾਲ ਮੁਲਾਕਾਤ ਕੀਤੀ ਸੀ ਜਿਸ ਤੋਂ ਬਾਅਦ ਇਹ ਚਰਚਾ ਤੇਜ਼ ਹੋ ਗਈ ਸੀ। ਪੰਜਾਬ ਦੀਆਂ ਦੋ ਰਾਜ ਸਭਾ ਸੀਟਾਂ ਲਈ 24 ਤੋਂ 31 ਮਈ ਤੱਕ ਨਾਮਜ਼ਦਗੀਆਂ ਭਰੀਆਂ ਜਾਣੀਆਂ ਹਨ। 117 ‘ਚੋਂ 92 ਵਿਧਾਇਕ ਹੋਣ ਕਾਰਨ ਦੋਵੇਂ ਸੀਟਾਂ ‘ਆਪ’ ਦੇ ਖਾਤੇ ‘ਚ ਜਾਣੀਆਂ ਯਕੀਨੀ ਹਨ। ਭਗਵੰਤ ਮਾਨ ਨੇ ਕਿਹਾ, “ਮੈਨੂੰ ਸੂਚਿਤ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਆਮ ਆਦਮੀ ਪਾਰਟੀ ਦੋ ਪਦਮ ਸ਼੍ਰੀ ਅਵਾਰਡ ਨਾਲ ਸਨਮਾਨਿਤ ਸ਼ਖਸ਼ੀਅਤਾਂ ਨੂੰ ਰਾਜ ਸਭਾ ਮੈਂਬਰ ਨਾਮਜ਼ਦ ਕਰ ਰਹੀ ਐ..ਇੱਕ ਵਾਤਾਵਰਨ ਪ੍ਰੇਮੀ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੂਜੇ ਪੰਜਾਬੀ ਕਲਚਰ ਨਾਲ ਸਬੰਧਤ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments