Wednesday, September 28, 2022

Action Punjab

spot_img
spot_img
Homeਖਾਸ ਖਬਰਾਂਰਾਜ ਸਭਾ ਮੈਂਬਰ ਬਣਨ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ...

ਰਾਜ ਸਭਾ ਮੈਂਬਰ ਬਣਨ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੰਤ ਬਲਬੀਰ ਸਿੰਘ ਸੀਚੇਵਾਲ

ਅੰਮ੍ਰਿਤਸਰ – ਰਾਜ ਸਭਾ ਮੈਂਬਰ ਬਣਨ ਤੋਂ ਬਾਅਦ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਗੁਰਦੁਆਰਾ ਸਾਹਿਬ ਵਿਖੇ ਆ ਕੇ ਉਨ੍ਹਾਂ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਸੰਤ ਬਲਬੀਰ ਸਿੰਘ ਸੀਚੇਵਾਲ ਦੇ ਨਾਲ ਇਸ ਮੌਕੇ ਉਨ੍ਹਾਂ ਦੇ ਮੈਂਬਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

ਦੱਸ ਦੇਈਏ ਕਿ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ 18 ਤਰੀਖ਼ ਨੂੰ ਸ਼ੁਰੂ ਹੋਣ ਜਾ ਰਹੇ ਰਾਜ ਸਭਾ ਸੈਸ਼ਨ ਤੋਂ ਪਹਿਲਾਂ ਸ੍ਰੀ ਗੁਰੂ ਰਾਮ ਦਾਸ ਮਹਾਰਾਜ ਦੇ ਚਰਨਾਂ ’ਚ ਅਰਦਾਸ ਅਤੇ ਬੇਨਤੀ ਕਰਨ ਲਈ ਪਹੁੰਚੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments