Earthquake in Delhi-NCR: ਦਿੱਲੀ-ਐੱਨਸੀਆਰ ‘ਚ ਐਤਵਾਰ ਦੁਪਹਿਰ ਕਰੀਬ 4 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕ ਡਰ ਗਏ ਅਤੇ ਘਰਾਂ ਤੋਂ ਬਾਹਰ ਭੱਜ ਗਏ। ਐਨਸੀਆਰ ਦੇ ਫਰੀਦਾਬਾਦ, ਗਾਜ਼ੀਆਬਾਦ, ਨੋਇਡਾ, ਗ੍ਰੇਟਰ ਨੋਇਡਾ ਅਤੇ ਗੁਰੂਗ੍ਰਾਮ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
Earthquake tremors felt in Delhi. Details awaited. pic.twitter.com/nRMLKZ9DdK
— ANI (@ANI) October 15, 2023
– ACTION PUNJAB NEWS