Home ਪੰਜਾਬ ਬਰਨਾਲਾ ਵਿੱਚ ਕਾਂਸਟੇਬਲ ਦੇ ਕਾਤਲਾਂ ਦਾ ਐਨਕਾਊਂਟਰ! ਮੁਕਾਬਲੇ ਤੋਂ ਬਾਅਦ 4 ਦੋਸ਼ੀ ਗਿ੍ਫ਼ਤਾਰ | ਪੰਜਾਬ | Action Punjab

ਬਰਨਾਲਾ ਵਿੱਚ ਕਾਂਸਟੇਬਲ ਦੇ ਕਾਤਲਾਂ ਦਾ ਐਨਕਾਊਂਟਰ! ਮੁਕਾਬਲੇ ਤੋਂ ਬਾਅਦ 4 ਦੋਸ਼ੀ ਗਿ੍ਫ਼ਤਾਰ | ਪੰਜਾਬ | Action Punjab

0
ਬਰਨਾਲਾ ਵਿੱਚ ਕਾਂਸਟੇਬਲ ਦੇ ਕਾਤਲਾਂ ਦਾ ਐਨਕਾਊਂਟਰ! ਮੁਕਾਬਲੇ ਤੋਂ ਬਾਅਦ 4 ਦੋਸ਼ੀ ਗਿ੍ਫ਼ਤਾਰ | ਪੰਜਾਬ | Action Punjab

[ad_1]

Punjab News: ਬਰਨਾਲਾ ਵਿੱਚ ਹੌਲਦਾਰ ਦਰਸ਼ਨ ਸਿੰਘ ਦਾ ਕਤਲ ਕਰਨ ਵਾਲੇ 4 ਮੁਲਜ਼ਮਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਪੁਲਿਸ ਦਾ ਉਨ੍ਹਾਂ ਨਾਲ ਮੁਕਾਬਲਾ ਵੀ ਹੋਇਆ, ਪੁਲਿਸ ਦੀ ਜਵਾਬੀ ਗੋਲੀਬਾਰੀ ਵਿੱਚ ਇੱਕ ਦੋਸ਼ੀ ਨੂੰ ਗੋਲੀ ਮਾਰ ਦਿੱਤੀ ਗਈ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਨਾਲਾ ਪੁਲੀਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਕੋਲੋਂ ਇੱਕ ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਬਾਰੇ ਪੂਰੀ ਜਾਣਕਾਰੀ ਜਲਦੀ ਹੀ ਦਿੱਤੀ ਜਾਵੇਗੀ।

– ACTION PUNJAB NEWS[ad_2]

LEAVE A REPLY

Please enter your comment!
Please enter your name here