Home ਪੰਜਾਬ Dussehra 2023: ਦੇਸ਼ਭਰ ’ਚ ਦੁਸਹਿਰੇ ਦੀਆਂ ਰੌਣਕਾਂ, ਰਾਵਣ, ਮੇਘਨਾਥ ਅਤੇ ਕੁੰਭਕਰਨ ਨੂੰ ਕੀਤਾ ਗਿਆ ਦਹਿਣ | ਮੁੱਖ ਖਬਰਾਂ | Action Punjab

Dussehra 2023: ਦੇਸ਼ਭਰ ’ਚ ਦੁਸਹਿਰੇ ਦੀਆਂ ਰੌਣਕਾਂ, ਰਾਵਣ, ਮੇਘਨਾਥ ਅਤੇ ਕੁੰਭਕਰਨ ਨੂੰ ਕੀਤਾ ਗਿਆ ਦਹਿਣ | ਮੁੱਖ ਖਬਰਾਂ | Action Punjab

0
Dussehra 2023: ਦੇਸ਼ਭਰ ’ਚ ਦੁਸਹਿਰੇ ਦੀਆਂ ਰੌਣਕਾਂ, ਰਾਵਣ, ਮੇਘਨਾਥ ਅਤੇ ਕੁੰਭਕਰਨ ਨੂੰ ਕੀਤਾ ਗਿਆ ਦਹਿਣ | ਮੁੱਖ ਖਬਰਾਂ | Action Punjab

[ad_1]

Dussehra 2023:  ਦੇਸ਼ ਭਰ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ ਹੈ ਅਤੇ ਇਸ ਵਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ ਹੈ। ਪੰਜਾਬ ’ਚ ਵੀ ਵੱਖ ਵੱਖ ਥਾਵਾਂ ’ਤੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨ ਭੇਂਟ ਕੀਤਾ ਗਿਆ ਹੈ। 

ਗੱਲ ਕੀਤੀ ਜਾਵੇ ਬਠਿੰਡਾ ਦੀ ਤਾਂ ਇੱਥੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਦੀ ਤੇ ਨੇਕੀ ਦਾ ਪ੍ਰਤੀਕ ਦੁਸ਼ਹਿਰਾ ਐਮ ਐਸ ਡੀ ਸਕੂਲ ਵਿਖੇ ਬੜੇ ਉਤਸਾਹ ਨਾਲ ਮਨਾਇਆ ਗਿਆ। ਇਸ ਮੌਕੇ ਰਾਵਣ, ਕੁੰਭਕਰਨ ਅਤੇ ਮੇਘਨਾਥ ਦਾ ਦਹਿਣ ਕੀਤਾ ਗਿਆ। ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਪੁਲਿਸ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹੋਏ ਸਨ। ਦੁਸ਼ਹਿਰੇ ਨੂੰ ਲੈ ਕੇ ਸ਼ਹਿਰ ਵਾਸੀਆਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਸੀ।

– ACTION PUNJAB NEWS

[ad_2]

LEAVE A REPLY

Please enter your comment!
Please enter your name here