Saturday, September 21, 2024
More

    Latest Posts

    Weather Today: ਕੇਰਲ ‘ਚ ਤੂਫਾਨੀ ਮੀਂਹ ਦਾ ਅਲਰਟ, ਦਿੱਲੀ ਸਮੇਤ ਇਨ੍ਹਾਂ ਸੂਬਿਆਂ ‘ਚ ਇਸ ਤਰ੍ਹਾਂ ਰਹੇਗਾ ਮੌਸਮ | ਪੰਜਾਬ | Action Punjab


    Weather Today: ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਕਈ ਸੂਬਿਆਂ ‘ਚ ਲੋਕਾਂ ਨੇ ਠੰਡ ਮਹਿਸੂਸ ਕਰਨੀ ਸ਼ੁਰੂ ਕਰ ਦਿੱਤੀ ਹੈ।

    Weather Today: ਕੇਰਲ ‘ਚ ਤੂਫਾਨੀ ਮੀਂਹ ਦਾ ਅਲਰਟ, ਦਿੱਲੀ ਸਮੇਤ ਇਨ੍ਹਾਂ ਸੂਬਿਆਂ ‘ਚ ਇਸ ਤਰ੍ਹਾਂ ਰਹੇਗਾ ਮੌਸਮ

    Weather Today: ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਕਈ ਸੂਬਿਆਂ ‘ਚ ਲੋਕਾਂ ਨੇ ਠੰਡ ਮਹਿਸੂਸ ਕਰਨੀ ਸ਼ੁਰੂ ਕਰ ਦਿੱਤੀ ਹੈ। ਇੰਨਾ ਹੀ ਨਹੀਂ ਸਵੇਰੇ ਤੜਕੇ ਧੁੰਦ ਦੀ ਚਾਦਰ ਵੀ ਦੇਖਣ ਨੂੰ ਮਿਲਦੀ ਹੈ। ਚੱਕਰਵਾਤੀ ਤੂਫ਼ਾਨ ਕਾਰਨ ਕੇਰਲ ਵਿੱਚ ਅਗਲੇ ਚਾਰ ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੰਨਾ ਹੀ ਨਹੀਂ ਇੱਥੇ ਤੂਫਾਨ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਇਲਾਵਾ ਓਡੀਸ਼ਾ ਅਤੇ ਪੱਛਮੀ ਬੰਗਾਲ ਦੇ ਤੱਟਵਰਤੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

    – ACTION PUNJAB NEWS

    adv-img

    ਹੋਰ ਪੜ੍ਹੋ


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.