Weather Today: ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਕਈ ਸੂਬਿਆਂ ‘ਚ ਲੋਕਾਂ ਨੇ ਠੰਡ ਮਹਿਸੂਸ ਕਰਨੀ ਸ਼ੁਰੂ ਕਰ ਦਿੱਤੀ ਹੈ।
Weather Today: ਕੇਰਲ ‘ਚ ਤੂਫਾਨੀ ਮੀਂਹ ਦਾ ਅਲਰਟ, ਦਿੱਲੀ ਸਮੇਤ ਇਨ੍ਹਾਂ ਸੂਬਿਆਂ ‘ਚ ਇਸ ਤਰ੍ਹਾਂ ਰਹੇਗਾ ਮੌਸਮ
Weather Today: ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਕਈ ਸੂਬਿਆਂ ‘ਚ ਲੋਕਾਂ ਨੇ ਠੰਡ ਮਹਿਸੂਸ ਕਰਨੀ ਸ਼ੁਰੂ ਕਰ ਦਿੱਤੀ ਹੈ। ਇੰਨਾ ਹੀ ਨਹੀਂ ਸਵੇਰੇ ਤੜਕੇ ਧੁੰਦ ਦੀ ਚਾਦਰ ਵੀ ਦੇਖਣ ਨੂੰ ਮਿਲਦੀ ਹੈ। ਚੱਕਰਵਾਤੀ ਤੂਫ਼ਾਨ ਕਾਰਨ ਕੇਰਲ ਵਿੱਚ ਅਗਲੇ ਚਾਰ ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੰਨਾ ਹੀ ਨਹੀਂ ਇੱਥੇ ਤੂਫਾਨ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਇਲਾਵਾ ਓਡੀਸ਼ਾ ਅਤੇ ਪੱਛਮੀ ਬੰਗਾਲ ਦੇ ਤੱਟਵਰਤੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
– ACTION PUNJAB NEWS
