Gurmeet Singh Pinky Cat: ਸਾਬਕਾ ਪੁਲਿਸ ਕੈਟ ਗੁਰਮੀਤ ਸਿੰਘ ਪਿੰਕੀ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਗੁਰਮੀਤ ਸਿੰਘ ਪਿੰਕੀ ਡੇਂਗੂ ਦੇ ਚੱਲਦੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸੀ ਜਿਸ ਕਾਰਨ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਚੰਡੀਗੜ੍ਹ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ।
ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਧੀ ਵਿਦੇਸ਼ ਵਿਚ ਰਹਿੰਦੀ ਹੈ, ਜਿਸ ਦੇ ਵਾਪਸ ਆਉਣ ਤੋਂ ਬਾਅਦ ਹੀ ਅੰਤਿਮ ਸਸਕਾਰ ਕੀਤਾ ਜਾਵੇਗਾ।
ਖ਼ਬਰ ਦਾ ਅਪਡੇਟ ਜਾਰੀ ਹੈ…
– ACTION PUNJAB NEWS