Home ਪੰਜਾਬ Assistant Professor: ਅੱਜ ਹੋ ਸਕਦਾ ਹੈ ਮ੍ਰਿਤਕ ਬਲਵਿੰਦਰ ਕੌਰ ਦਾ ਪੋਸਟਮਾਰਟਮ, ਪਰਿਵਾਰ ਨੂੰ ਅੰਤਿਮ ਸਸਕਾਰ ਲਈ ਮਨਾਉਣ ਲਈ ਕੋਸ਼ਿਸ਼ਾਂ ਜਾਰੀ | ਮੁੱਖ ਖਬਰਾਂ | Action Punjab

Assistant Professor: ਅੱਜ ਹੋ ਸਕਦਾ ਹੈ ਮ੍ਰਿਤਕ ਬਲਵਿੰਦਰ ਕੌਰ ਦਾ ਪੋਸਟਮਾਰਟਮ, ਪਰਿਵਾਰ ਨੂੰ ਅੰਤਿਮ ਸਸਕਾਰ ਲਈ ਮਨਾਉਣ ਲਈ ਕੋਸ਼ਿਸ਼ਾਂ ਜਾਰੀ | ਮੁੱਖ ਖਬਰਾਂ | Action Punjab

0
Assistant Professor: ਅੱਜ ਹੋ ਸਕਦਾ ਹੈ ਮ੍ਰਿਤਕ ਬਲਵਿੰਦਰ ਕੌਰ ਦਾ ਪੋਸਟਮਾਰਟਮ, ਪਰਿਵਾਰ ਨੂੰ ਅੰਤਿਮ ਸਸਕਾਰ ਲਈ ਮਨਾਉਣ ਲਈ ਕੋਸ਼ਿਸ਼ਾਂ ਜਾਰੀ | ਮੁੱਖ ਖਬਰਾਂ | Action Punjab

[ad_1]

Assistant Professor Balwinder Kaur:  ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਨੂੰ ਇਨਸਾਫ ਦਿਵਾਉਣ ਲਈ ਸ਼ੁਰੂ ਕੀਤਾ ਗਿਆ ਪਰਿਵਾਰ ਦਾ ਧਰਨਾ ਲਗਾਤਾਰ ਜਾਰੀ ਰਿਹਾ ਹੈ। ਉਹ ਮੰਤਰੀ ਹਰਜੋਤ ਸਿੰਘ ਬੈਂਸ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ’ਤੇ ਅੜੇ ਹੋਏ ਹਨ। ਦੂਜੇ ਪਾਸੇ 1158 ਸਹਾਇਕ ਪ੍ਰੋਫੈਸਰ ਜਥੇਬੰਦੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 

ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਦੀ ਮੌਜੂਦਗੀ ’ਚ ਬਲਵਿੰਦਰ ਕੌਰ ਦਾ ਪੋਸਟਮਾਰਟਮ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਨਾਲ ਹੀ ਹਸਪਤਾਲ ਦੇ ਬਾਹਰ ਭਾਰੀ ਪੁਲਿਸ ਫੋਰਸ ਵੀ ਤੈਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਪਰਿਵਾਰ ਨੂੰ ਅੰਤਿਮ ਸਸਕਾਰ ਲਈ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ ਹੈ।  

ਖ਼ਬਰ ਦਾ ਅਪਡੇਟ ਜਾਰੀ ਹੈ..

– ACTION PUNJAB NEWS

[ad_2]

LEAVE A REPLY

Please enter your comment!
Please enter your name here