Home ਪੰਜਾਬ ਕਬੱਡੀ ਮੇਲੇ ‘ਚ ਸਟੰਟ ਕਰ ਰਹੇ ਨੌਜਵਾਨ ਦੀ ਆਪਣੇ ਹੀ ਟਰੈਕਟਰ ਥੱਲੇ ਆਕੇ ਹੋਈ ਦਰਦਨਾਕ ਮੌਤ /The painful death of a young man doing stunts in the Kabaddi fair | ਪੰਜਾਬ | Action Punjab

ਕਬੱਡੀ ਮੇਲੇ ‘ਚ ਸਟੰਟ ਕਰ ਰਹੇ ਨੌਜਵਾਨ ਦੀ ਆਪਣੇ ਹੀ ਟਰੈਕਟਰ ਥੱਲੇ ਆਕੇ ਹੋਈ ਦਰਦਨਾਕ ਮੌਤ /The painful death of a young man doing stunts in the Kabaddi fair | ਪੰਜਾਬ | Action Punjab

0
ਕਬੱਡੀ ਮੇਲੇ ‘ਚ ਸਟੰਟ ਕਰ ਰਹੇ ਨੌਜਵਾਨ ਦੀ ਆਪਣੇ ਹੀ ਟਰੈਕਟਰ ਥੱਲੇ ਆਕੇ ਹੋਈ ਦਰਦਨਾਕ ਮੌਤ /The painful death of a young man doing stunts in the Kabaddi fair | ਪੰਜਾਬ | Action Punjab

[ad_1]

ਫਤਿਹਗੜ੍ਹ ਚੂੜੀਆਂ:  ਫਤਿਹਗੜ੍ਹ ਚੂੜੀਆਂ ਦੇ ਪਿੰਡ ਸਰਚੂਰ ਵਿੱਚ ਚੱਲ ਰਹੇ ਖੇਡ ਮੇਲੇ ਦੌਰਾਨ ਦੇਰ ਸ਼ਾਮ ਇੱਕ ਨੌਜਵਾਨ ਦੀ ਟਰੈਕਟਰ ‘ਤੇ ਸਟੰਟ ਕਰਦੇ ਸਮੇਂ ਆਪਣੇ ਹੀ ਟਰੈਕਟਰ ਥੱਲੇ ਆ ਕੇ ਦਰਦਨਾਕ ਮੌਤ ਹੋ ਗਈ। ਜਿਸਤੋਂ ਬਾਅਦ ਉੱਥੇ ਮੌਜੂਦ ਸਾਰੇ ਲੋਕਾਂ ਵਿੱਚ ਹਫ਼ੜਾ-ਦਫ਼ੜੀ ਮੱਚ ਗਈ। 

ਮ੍ਰਿਤਕ ਨੌਜਵਾਨ ਦੀ ਪਛਾਣ ਸਟੰਟ ਮੈਨ ਸੁਖਮਨਦੀਪ ਸਿੰਘ ਵੱਜੋਂ ਹੋਈ ਹੈ, ਜੋ ਕਿ ਪਿੰਡ ਠੱਠੇ ਦਾ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਆਪਣੇ ਟਰੈਕਟਰ ਨੂੰ ਰੋਕ ਰਿਹਾ ਸੀ ਪਰ ਬਦਕਿਸਮਤੀ ਨਾਲ ਆਪਣੇ ਹੀ ਟਰੈਕਟਰ ਦੇ ਟਾਇਰਾਂ ਦੀ ਲਪੇਟ ‘ਚ ਆ ਗਿਆ ਅਤੇ ਟਾਇਰਾਂ ਹੇਠ ਦਰੜਿਆ ਗਿਆ ਅਤੇ ਉਸ ਦੀ ਦਰਦਨਾਕ ਮੌਤ ਹੋ ਗਈ।

– ACTION PUNJAB NEWS

[ad_2]

LEAVE A REPLY

Please enter your comment!
Please enter your name here