Inzamam-ul-Haq Resigned: ਭਾਰਤ ‘ਚ ਖੇਡੇ ਜਾ ਰਹੇ ਵਨਡੇ ਵਿਸ਼ਵ ਕੱਪ 2023 ਵਿਚਾਲੇ ਪਾਕਿਸਤਾਨ ਕ੍ਰਿਕਟ ਤੋਂ ਵੱਡੀ ਖਬਰ ਸਾਹਮਣੇ ਆਈ ਹੈ।
—
October 30th 2023 07:01 PM
—
Updated:
October 30th 2023 07:10 PM

Pakistan Team: ਵਿਸ਼ਵ ਕੱਪ ‘ਚ ਪਾਕਿਸਤਾਨ ਦੇ ਖਰਾਬ ਪ੍ਰਦਰਸ਼ਨ ਦਾ ਅਸਰ, ਇੰਜ਼ਮਾਮ ਉਲ ਹੱਕ ਨੇ ਮੁੱਖ ਚੋਣਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫਾ
Inzamam-ul-Haq Resigned: ਭਾਰਤ ‘ਚ ਖੇਡੇ ਜਾ ਰਹੇ ਵਨਡੇ ਵਿਸ਼ਵ ਕੱਪ 2023 ਵਿਚਾਲੇ ਪਾਕਿਸਤਾਨ ਕ੍ਰਿਕਟ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ ਕ੍ਰਿਕਟ ਟੀਮ ਦੇ ਮੁੱਖ ਚੋਣਕਾਰ ਇੰਜ਼ਮਾਮ ਉਲ ਹੱਕ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਮੁਖੀ ਜ਼ਕਾ ਅਸ਼ਰਫ ਨੂੰ ਭੇਜ ਦਿੱਤਾ ਹੈ।
– ACTION PUNJAB NEWS
