Home ਪੰਜਾਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ | Action Punjab

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ | Action Punjab

0
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ | Action Punjab

[ad_1]

ਅੰਮ੍ਰਿਤਸਰ (ਰਘੂ ਮਹਿੰਦਰੂ), 30 ਅਕਤੂਬਰ 2023

ਅੰਮ੍ਰਿਤਸਰ ਸਿੱਖ ਧਰਮ ਦੇ ਚੌਥੇ ਗੁਰੂ ਗੁਰੂ ਸ੍ਰੀ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ ਇਸ ਦੇ ਨਾਲ ਹੀ ਸੰਗਤਾਂ ਸਵੇਰ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ  ਇਸ ਮੌਕੇ ਗੱਲਬਾਤ ਕਰਦੇ ਹੋਏ ਸ਼੍ਰੌਮਣੀ ਕਮੇਟੀ ਦੇ ਮੈਬਰਾਂ ਤੇ ਸ਼ਰਧਾਲੂਆ ਨੇ ਕਿਹਾ ਕਿ ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ l

 

ਮਹਾਰਾਜ ਗੁਰੂ ਰਾਮਦਾਸ ਜੀ ਚੌਥੇ ਪਾਤਸ਼ਾਹ ਦਾ ਪ੍ਰਕਾਸ਼ ਸੀ ਲਾਹੌਰ ਦੇ ਚੂਨਾ ਮੰਡੀ ਦੇ ਵਿੱਚ ਆ ਕੇ ਅਵਤਾਰ ਧਾਰਿਆ ਅੱਜ ਤੋਂ 487 ਸਾਲ ਪਹਿਲੇ ਸਨ 1534 ਸਨ  ਵਿੱਚ  ਆਪ ਜੀ ਦਾ ਜੀਵਨ ਨਿਰੰਤਰ ਸੰਘਰਸ਼ ਵਿਚ ਬੀਤਿਆ ਮਾਂ ਬਾਪ ਦਾ ਸਾਇਆ ਬਚਪਨ ਚ ਸਿਰ ਤੋਂ ਉਠ ਗਿਆ ਔਰ ਆਪ ਜੀ ਨੇ ਆਪਣੇ ਪਵਿੱਤਰ ਭਾਵਨਾ ਦੇ ਨਾਲ ਭਰਤੀ ਦੇ ਨਾਲ ਉੱਤਮ ਪਰਮਪਦ ਚੌਥੇ ਗੁਰੂ   ਉਤਮ ਪਰੰਪਰਕ ਚੌਥੇ ਗੁਰੂ ਦੀ ਪਦਵੀ ਧਾਰਨ ਕੀਤੀ ਅਤੇ ਨਗਰ ਵਸਾਏ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਸ੍ਰੀ ਅੰਮ੍ਰਿਤਸਰ ਸ਼ਹਿਰ ਦੀ ਸਥਾਪਨਾ ਕੀਤੀ ਜਿਹੜਾ ਅੱਜ ਤੱਕ ਫਲੀਭੂਤ ਹੋ ਰਿਹਾ ਹੈ  l

ਵਧ ਫੁੱਲ ਰਿਹਾ ਹੈ ਔਰ ਅਨੇਕਾਂ ਵੀ ਲੱਖਾਂ ਕਰੋੜਾਂ ਲੋਕ ਇੱਥੇ ਦਰਸ਼ਨਾਂ ਨੂੰ ਆਉਂਦੇ ਹਨ ਆਪ ਨੇ ਬਾਬਾ ਬੁੱਢਾ ਜੀ ਨਾਲ ਸਨ 1570 ਵਿੱਚ ਨਗਰ ਦੀ ਨੀਂਹ ਰੱਖੀ ਨਵਾਂ ਧਰਮ ਪ੍ਰਚਾਰ ਕੇਂਦਰ ਤੇ ਸ਼ਹਿਰ ਸਥਾਪਿਤ ਕਰਨ ਲਈ ਉਤਪੰਨ ਹੋਈ ਪਾਣੀ ਦੀ ਲੋੜ ਨੂੰ ਮੁੱਖ ਰੱਖ ਕੇ ਪਹਿਲਾਂ ਸੰਤੋਖਸਰ ਸਰੋਵਰ ਦੀ ਖੁਦਾਈ ਆਰੰਭੀ ਤੇ ਹੋਰ ਸਰੋਵਰ ਵੀ ਸਥਾਪਤ ਕੀਤੇ ਗਏ।ਗੁਰੂ ਰਾਮਦਾਸ ਜੀ ਨੇ ਗੁਰੂ ਬਣਨ ਪਿੱਛੋਂ ਮਾਝੇ ਵਿੱਚ ਸਿੱਖੀ ਦੇ ਪ੍ਰਚਾਰ ਤੇ ਜ਼ੋਰ ਦਿੱਤਾ ਬਾਈ ਮੰਜਿਆਂ ਤੋਂ ਇਲਾਵਾ ਮਿਸ਼ਨ ਮਸੰਦ ਪ੍ਰਥਾ ਕਾਇਮ ਕੀਤੀ ਉੱਚੇ ਸੁੱਚੇ ਗੁਰਸਿੱਖ ਆਪਣੀ ਕਿਰਤ ਕਾਰ ਕਰਦੇ ਮਸੰਦਾਂ ਦੀ ਸੇਵਾ ਨਿਭਾਉਣ ਲੱਗੀ ਕਾਰ ਭੇਟ ਪਹੁੰਚਣ ਤੇ ਸਿੱਖੀ ਦਾ ਪ੍ਰਚਾਰ ਕਰਨਾ ਮਸੰਦਾਂ ਦਾ ਕੰਮ ਸੀ ਗੁਰੂ ਕੇ ਚੱਕ ਵਿਖੇ ਆਪਣੇ ਵੱਸੋਂ ਕਰਾਉਣੀ ਆਰੰਭੀ ਇਸ ਲਈ ਆਪ ਨੂੰ ਥਾਂ ਥਾਂ ਤੇ ਵੱਖ ਵੱਖ ਕੰਮ ਕੀਤਿਆਂ ਵੱਲੋਂ ਬੰਦੇ ਮੰਗਵਾ ਕੇ ਇੱਥੇ ਵਸਾਏ ।

 

[ad_2]

LEAVE A REPLY

Please enter your comment!
Please enter your name here