Earthquake in Punjab: ਪੰਜਾਬ ‘ਚ ਬੁੱਧਵਾਰ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ 3.2 ਸੀ। ਨੈਸ਼ਨਲ ਸਿਸਮਿਕ ਮਾਨੀਟਰਿੰਗ ਸੈਂਟਰ ਮੁਤਾਬਕ ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ। ਭੂਚਾਲ ਦੇ ਝਟਕੇ 1:13 ਵਜੇ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ ਭੂਚਾਲ ਦੇ ਝਟਕੇ ਲੱਗਦੇ ਹੀ ਲੋਕ ਘਰਾਂ ਤੋਂ ਬਾਹਰ ਆ ਗਏ।
ਨੈਸ਼ਨਲ ਸਿਸਮਿਕ ਮਾਨੀਟਰਿੰਗ ਸੈਂਟਰ (ਐਨਐਸਐਮਸੀ) ਮੁਤਾਬਕ ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ। ਭੂਚਾਲ ਦੇ ਝਟਕੇ 1:13 ਵਜੇ ਮਹਿਸੂਸ ਕੀਤੇ ਗਏ। ਦੱਸ ਦਈਏ ਕਿ ਇਸ ਤੋਂ ਪਹਿਲਾਂ ਦੇਸ਼ ‘ਚ ਕਈ ਥਾਵਾਂ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।
ਇਹ ਵੀ ਪੜ੍ਹੋ: ਕੇਂਦਰੀ ਮੰਤਰੀ ਤੇ ਭਾਜਪਾ ਉਮੀਦਵਾਰ ਪ੍ਰਹਿਲਾਦ ਪਟੇਲ ਦੀ ਕਾਰ ਹਾਦਸਾਗ੍ਰਸਤ, ਇੱਕ ਦੀ ਮੌਤ, 5 ਜ਼ਖ਼ਮੀ
– ACTION PUNJAB NEWS