Sunday, October 20, 2024
More

    Latest Posts

    Chhattisgarh CM Name: ਵਿਸ਼ਨੂੰਦੇਵ ਸਾਈਂ ਹੋਣਗੇ ਛੱਤੀਸਗੜ੍ਹ ਦੇ ਨਵੇਂ ਮੁੱਖ ਮੰਤਰੀ, ਵਿਧਾਇਕ ਦਲ ਦੀ ਬੈਠਕ 'ਚ ਲਿਆ ਗਿਆ ਫੈਸਲਾ | ActionPunjab



    Chhattisgarh BJP CM Name: ਛੱਤੀਸਗੜ੍ਹ ‘ਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਦੇ ਸੱਤ ਦਿਨ ਬਾਅਦ ਆਖਿਰਕਾਰ ਮੁੱਖ ਮੰਤਰੀ ਦਾ ਨਾਂ ਤੈਅ ਹੋ ਗਿਆ। ਭਾਜਪਾ ਵਿਧਾਇਕ ਦਲ ਦੀ ਬੈਠਕ ‘ਚ ਵਿਸ਼ਨੂੰ ਦੇਵ ਸਾਈਂ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ। ਇਸ ਮੀਟਿੰਗ ਵਿੱਚ ਛੱਤੀਸਗੜ੍ਹ ਲਈ ਨਿਯੁਕਤ ਕੀਤੇ ਗਏ ਸਾਰੇ ਨਵੇਂ ਚੁਣੇ ਗਏ ਵਿਧਾਇਕ ਅਤੇ ਅਬਜ਼ਰਵਰ ਸ਼ਾਮਲ ਹੋਏ।


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.