Home ਦੇਸ਼ ਪੰਜਾਬ ਯੂਨੀਵਰਸਿਟੀ ‘ਚ ਹਰਿਆਣਾ ਦਾ ਵੀ ਹੋਣਾ ਚਾਹੀਦਾ ਹੈ ਹਿੱਸਾ: ਉੱਪ ਰਾਸ਼ਟਰਪਤੀ | ActionPunjab

ਪੰਜਾਬ ਯੂਨੀਵਰਸਿਟੀ ‘ਚ ਹਰਿਆਣਾ ਦਾ ਵੀ ਹੋਣਾ ਚਾਹੀਦਾ ਹੈ ਹਿੱਸਾ: ਉੱਪ ਰਾਸ਼ਟਰਪਤੀ | ActionPunjab

0
ਪੰਜਾਬ ਯੂਨੀਵਰਸਿਟੀ ‘ਚ ਹਰਿਆਣਾ ਦਾ ਵੀ ਹੋਣਾ ਚਾਹੀਦਾ ਹੈ ਹਿੱਸਾ: ਉੱਪ ਰਾਸ਼ਟਰਪਤੀ | ActionPunjab

[ad_1]

Punjab News: ਪੰਜਾਬ ਯੂਨੀਵਰਸਿਟੀ ‘ਤੇ ਉੱਪ ਰਾਸ਼ਟਰਪਤੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ‘ਚ ਹਰਿਆਣਾ ਦਾ ਵੀ ਹਿੱਸਾ ਹੋਣਾ ਚਾਹੀਦਾ ਹੈ। ਇਸ ਮਸਲੇ ‘ਤੇ ਉਹ ਪੰਜਾਬ ਦੇ CM ਭਗਵੰਤ ਮਾਨ ਨਾਲ ਗੱਲਬਾਤ ਕਰਨਗੇ। ਤੁਹਾਨੂੰ ਦੱਸ ਦਈਏ ਕਿ ਜਗਦੀਪ ਧਨਖੜ PU ਦੀ ਚੌਥੀ ਗਲੋਬਲ ਐਲੂਮਨੀ ਮੀਟ ‘ਚ ਪਹੁੰਚੇ ਹੋਏ ਸੀ।

ਜਿਸ ਸਮੇਂ ਉਨ੍ਹਾਂ ਨੇ ਇਹ ਬਿਆਨ ਦਿੱਤਾ। ਇਸ ਮੌਕੇ AAP ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਸਟੇਜ ‘ਤੇ ਮੌਜੂਦ ਸਨ।

[ad_2]

LEAVE A REPLY

Please enter your comment!
Please enter your name here