Saturday, September 21, 2024
More

    Latest Posts

    ਪੰਜਾਬ ‘ਚ ਕੋਰੋਨਾ ਦੀ ਦਸਤਕ, ਅੰਮ੍ਰਿਤਸਰ ‘ਚ ਸਾਹਮਣੇ ਆਇਆ ਪਹਿਲਾ ਕੇਸ | Action Punjab


    ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਦੇ ਮਾਮਲੇ ਦੇਸ਼ ਦੇ ਕਈ ਹਿੱਸਿਆਂ ‘ਚ ਸਾਹਮਣੇ ਆ ਰਹੇ ਹਨ, ਜਿਸ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਅਲਰਟ ਵੀ ਜਾਰੀ ਕੀਤਾ ਗਿਆ ਹੈ। ਹੁਣ ਨਵੇਂ ਵੈਰੀਐਂਟ ਜੇਐਨ-1 ਵਾਇਰਸ ਨੇ ਪੰਜਾਬ ਵਿੱਚ ਵੀ ਦਸਤਕ ਦੇ ਦਿੱਤੀ ਹੈ। ਇਸ ਨਵੇਂ ਵੈਰੀਐਂਟ ਦਾ ਪਹਿਲਾ ਮਾਮਲਾ ਅੰਮ੍ਰਿਤਸਰ ‘ਚ ਸਾਹਮਣੇ ਆਇਆ ਹੈ, ਜਿਥੇ ਇੱਕ ਲੰਡਨ ਤੋਂ ਆਈ ਔਰਤ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਪਾਈ ਗਈ ਹੈ।

    ਖਬਰ ਅਪਡੇਟ ਜਾਰੀ…


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.