Sunday, October 20, 2024
More

    Latest Posts

    ਸਿਹਤ ਦੀਆਂ ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕਰਨ ’ਚ ਲਾਹੇਵੰਦ ਹੈ ਆਂਵਲੇ ਦੀ ਚਟਨੀ | ActionPunjab


    Amla Chutney: ਸਰਦੀਆਂ ‘ਚ ਆਂਵਲੇ ਦੀ ਚਟਨੀ (Amla chutney) ਦਾ ਸੇਵਨ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਇਸ ‘ਚ ਭਰਪੂਰ ਮਾਤਰਾ ‘ਚ ਵਿਟਾਮਿਨ ਏ, ਵਿਟਾਮਿਨ ਸੀ, ਕੈਲਸ਼ੀਅਮ, ਐਂਟੀਆਕਸੀਡੈਂਟ, ਆਇਰਨ, ਪੋਟਾਸ਼ੀਅਮ ਵਰਗੇ ਕਈ ਤੱਤ ਪਾਏ ਜਾਣਦੇ ਹਨ। 
     
    ਸਰਦੀਆਂ ‘ਚ ਆਂਵਲੇ ਦੀ ਚਟਨੀ ਦਾ ਸੇਵਨ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਇਸ ‘ਚ ਭਰਪੂਰ ਮਾਤਰਾ ‘ਚ ਵਿਟਾਮਿਨ ਏ, ਵਿਟਾਮਿਨ ਸੀ, ਕੈਲਸ਼ੀਅਮ, ਐਂਟੀਆਕਸੀਡੈਂਟ, ਆਇਰਨ, ਪੋਟਾਸ਼ੀਅਮ ਵਰਗੇ ਕਈ ਤੱਤ ਪਾਏ ਜਾਣਦੇ ਹਨ। ਜੋ  ਸਰਦੀਆਂ ‘ਚ ਇਮਿਊਨਿਟੀ ਨੂੰ ਬਣਾਈ ਰੱਖਣ ਦੇ ਨਾਲ ਨਾਲ ਹੋਰ ਕਈ ਸਿਹਤ ਸਮੱਸਿਆਵਾ ਨੂੰ ਦੂਰ ਕਰਨ ‘ਚ ਮਦਦ ਕਰਦਾ ਹੈ। ਤਾਂ ਆਓ ਜਾਣਦੇ ਹਾਂ ਸਰਦੀਆਂ ‘ਚ ਆਂਵਲੇ ਦੀ ਚਟਨੀ ਖਾਣ ਦੇ ਕੀ ਫਾਇਦੇ ਹਨ।

    ਇਮਿਊਨਿਟੀ ਵਧਾਉਣ ‘ਚ ਮਦਦਗਾਰ :  

    ਜੇਕਰ ਤੁਸੀਂ ਸਰਦੀਆਂ ‘ਚ ਆਪਣੀ ਇਮਿਊਨਿਟੀ ਨੂੰ ਮਜ਼ਬੂਤ ਬਣਾਈ ਰੱਖਣਾ ਚਾਹੁੰਦੇ ਹੋ। ਤਾਂ ਤੁਹਾਨੂੰ ਆਂਵਲੇ ਦੀ ਚਟਨੀ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ ‘ਚ ਭਰਪੂਰ ਮਾਤਰਾ ‘ਚ ਵਿਟਾਮਿਨ ਸੀ ਪਾਇਆ ਜਾਂਦਾ ਹੈ, ਜੋ ਤੁਹਾਨੂੰ ਮੌਸਮੀ ਬੀਮਾਰੀਆਂ ਤੋਂ ਬਚਾਉਂਦਾ ਹੈ। 

    ਇਹ ਵੀ ਪੜ੍ਹੋ: Green Peas Paratha Benefits: ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ ‘ਚ ਲਾਹੇਵੰਦ ਹੈ ਮਟਰ ਦੇ ਪਰਾਂਠੇ ਦਾ ਸੇਵਨ

    ਚਮੜੀ ਅਤੇ ਵਾਲਾਂ ਲਈ ਫਾਇਦੇਮੰਦ :  

    ਸਰਦੀਆਂ ‘ਚ ਚਮੜੀ ਅਤੇ ਵਾਲਾਂ ਨੂੰ ਸਿਹਤਮੰਦ ਰੱਖਣ ਲਈ ਖਾਉ ਆਂਵਲੇ ਦੀ ਚਟਨੀ। ਕਿਉਂਕਿ ਇਸ ‘ਚ ਭਰਪੂਰ ਮਾਤਰਾ ‘ਚ ਵਿਟਾਮਿਨ ਪਾਏ ਜਾਣਦੇ ਹਨ, ਜੋ ਚਮੜੀ ਨੂੰ ਚਮਕਦਾਰ ਅਤੇ ਵਾਲਾਂ ਨੂੰ ਮਜਬੂਤ ਬਣਾਉਣ ‘ਚ ਮਦਦ ਕਰਦੇ ਹਨ। 

    ਅੱਖਾਂ ਨੂੰ ਸਿਹਤਮੰਦ ਰੱਖਣ ‘ਚ ਮਦਦਗਾਰ : 

    ਤੁਸੀਂ ਸਰਦੀਆਂ ‘ਚ ਆਂਵਲੇ ਦੀ ਚਟਨੀ ਦਾ ਸੇਵਨ ਕਰਕੇ ਵੀ ਆਪਣੀਆਂ ਅੱਖਾਂ ਨੂੰ ਸਿਹਤਮੰਦ ਰੱਖ ਸਕਦੇ ਹੋ। ਕਿਉਂਕਿ ਇਸ ‘ਚ ਭਰਪੂਰ ਮਾਤਰਾ ‘ਚ ਵਿਟਾਮਿਨ ਏ ਪਾਏ ਜਾਣਦੇ ਹਨ, ਜੋ ਅੱਖਾਂ ਦੀ ਰੋਸ਼ਨੀ ਵਧਾਉਣ ‘ਚ ਮਦਦ ਕਰਦਾ ਹੈ। 

    ਇਹ ਵੀ ਪੜ੍ਹੋ: ਸਰਦੀਆਂ ’ਚ ਸਿਹਤਮੰਦ ਰਹਿਣ ਲਈ ਪੀਓ ਇਹ ਖ਼ਾਸ ਤਰ੍ਹਾਂ ਦੀਆਂ ਹਰਬਲ ਚਾਹ

    ਪਾਚਨ ਨੂੰ ਸੁਧਾਰਨ ਲਈ ਫਾਇਦੇਮੰਦ :  

    ਸਰਦੀਆਂ ‘ਚ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਖਾਉ ਆਂਵਲੇ ਦੀ ਚਟਨੀ। ਕਿਉਂਕਿ ਇਸ ‘ਚ ਭਰਪੂਰ ਮਾਤਰਾ ‘ਚ ਫਾਈਬਰ ਪਾਇਆ ਜਾਂਦਾ ਹੈ, ਜੋ ਐਸੀਡਿਟੀ, ਬਦਹਜ਼ਮੀ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ‘ਚ ਮਦਦ ਕਰਦਾ ਹੈ। 

    ਸ਼ੂਗਰ ਨੂੰ ਦੂਰ ਕਰਨ ‘ਚ ਮਦਦਗਾਰ :  

    ਸ਼ੂਗਰ ਦੇ ਮਰੀਜ਼ ਨੂੰ ਵੀ ਸਰਦੀਆਂ ‘ਚ ਆਂਵਲੇ ਦੀ ਚਟਨੀ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ ‘ਚ ਭਰਪੂਰ ਮਾਤਰਾ ‘ਚ ਐਂਟੀ-ਡਾਇਬੀਟਿਕ ਗੁਣ ਪਾਏ ਜਾਣਦੇ ਹਨ, ਜੋ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ‘ਚ ਮਦਦ ਕਰਦੇ ਹਨ। 

    ਡਿਸਕਲੇਮਰ :  

    ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

    ਇਹ ਵੀ ਪੜ੍ਹੋ: Ajwain Ladoo Benefits: ਸਵਾਦ ਦੇ ਨਾਲ-ਨਾਲ ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕਰਦੇ ਹਨ ਅਜਵਾਈਨ ਦੇ ਲੱਡੂ


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.