ਚੰਡੀਗੜ੍ਹ: ਕੇਂਦਰ ਵਲੋਂ ਪਾਸ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਬਰੂਹਾਂ ‘ਤੇ ਕਿਸਾਨਾਂ ਦੇ ਅੰਦੋਲਨ ਦਾ ਅੱਜ 45ਵਾਂ ਦਿਨ ਹੈ। ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਵਿਚਾਲੇ ਕੱਲ੍ਹ ਦੁਪਹਿਰ 2 ਵਜੇ ਅੱਠਵੇਂ ਗੇੜ ਦੀ ਗੱਲਬਾਤ ਵਿਗਿਆਨ ਭਵਨ ‘ਚ ਬੇਸਿੱਟਾ ਰਹੀ।ਪਰ ਇਸ ਮੀਟਿੰਗ ਤੋਂ ਪਹਿਲਾਂ ਬਾਬਾ ਲੱਖਾ ਸਿੰਘ ਨੇ ਵਿਚੋਲਾ ਬਣਨ
Source link