Saturday, September 21, 2024
More

    Latest Posts

    ਸੱਟੇਬਾਜ਼ੀ ਐਪ ਤੇ ਸਟਾਕ ਐਕਸਚੇਂਜ ਰਾਹੀਂ ਲੋਕਾਂ ਨਾਲ ਠੱਗੀ ਮਾਰਨ ਵਾਲੇ 5 ਮੁਲਜ਼ਮ ਗ੍ਰਿਫਤਾਰ | ActionPunjab


    Ludhiana News: ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਸੱਟੇਬਾਜ਼ੀ ਐਪ ਅਤੇ ਸਟਾਕ ਐਕਸਚੇਂਜ ਆਈਡੀਜ਼ ਰਾਹੀਂ ਭੋਲੇ-ਭਾਲੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 1 ਕਰੋੜ 94 ਲੱਖ 37 ਹਜ਼ਾਰ 985 ਰੁਪਏ ਦੀ ਨਕਦੀ, 19 ਮੋਬਾਈਲ ਫੋਨ, 5 ਲੈਪਟਾਪ ਅਤੇ ਇੱਕ ਕੰਪਿਊਟਰ ਅਤੇ ਦੋ ਨੋਟ ਗਿਣਨ ਵਾਲੀਆਂ ਮਸ਼ੀਨਾਂ ਵੀ ਬਰਾਮਦ ਕੀਤੀਆਂ ਹਨ।

    bathinda news (2).jpg

    ਇਸ ਸਬੰਧੀ ਸੰਯੁਕਤ ਕਮਿਸ਼ਨਰ ਸੌਮਿਆ ਮਿਸ਼ਰਾ ਨੇ ਪ੍ਰੈਸ ਕਾਨਫਰੰਸ ਕਰਕੇ ਇਹ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵੱਲੋਂ ਕਿਰਾਏ ’ਤੇ ਮਕਾਨ ਲੈ ਕੇ ਇਹ ਸਾਰਾ ਘਪਲਾ ਕੀਤਾ ਜਾ ਰਿਹਾ ਸੀ ਅਤੇ ਲੋਕਾਂ ਨਾਲ ਧੋਖਾ ਕੀਤਾ ਜਾ ਰਿਹਾ ਸੀ। ਇਸ ਦੇ ਨਾਲ ਹੀ ਇਹ ਲੋਕ ਸਰਕਾਰ ਦਾ ਟੈਕਸ ਵੀ ਚੋਰੀ ਕਰਦੇ ਸਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.