Thursday, October 17, 2024
More

    Latest Posts

    65 ਯੂਕਰੇਨੀ ਜੰਗੀ ਕੈਦੀਆਂ ਨੂੰ ਲਿਜਾ ਰਿਹਾ ਰੂਸੀ ਜਹਾਜ਼ ਹੋਇਆ ਕ੍ਰੈਸ਼ | Action Punjab


     Ukrainian Prisoners Crash: ਯੂਕਰੇਨ ਦੇ ਕੈਦੀਆਂ ਨੂੰ ਲੈ ਕੇ ਜਾ ਰਿਹਾ ਜਹਾਜ਼ ਕਰੈਸ਼ ਹੋ ਗਿਆ ਹੈ। ਇਹ ਦਾਅਵਾ ਰੂਸ ਨੇ ਕੀਤਾ ਹੈ। ਰੂਸ ਨੇ ਬੁੱਧਵਾਰ ਨੂੰ ਕਿਹਾ ਕਿ 65 ਯੂਕਰੇਨੀ ਜੰਗੀ ਕੈਦੀਆਂ ਨੂੰ ਲੈ ਕੇ ਜਾ ਰਿਹਾ ਉਸਦਾ ਆਈਐਲ-76 ਟਰਾਂਸਪੋਰਟ ਜਹਾਜ਼ ਯੂਕਰੇਨ ਦੀ ਸਰਹੱਦ ਦੇ ਨੇੜੇ ਪੱਛਮੀ ਬੇਲਗਰੂਡ ਖੇਤਰ ਵਿੱਚ ਹਾਦਸਾਗ੍ਰਸਤ ਹੋ ਗਿਆ ਹੈ। 

    ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਹ ਹਾਦਸਾ ਪੱਛਮੀ ਬੇਲਗੋਰੋਡ ਖੇਤਰ ਵਿੱਚ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇਸ ਜਹਾਜ਼ ਵਿੱਚ 65 ਕੈਦੀ ਮੌਜੂਦ ਸੀ। ਹਾਦਸਾਗ੍ਰਸਤ ਜਹਾਜ਼ ਰੂਸੀ ਆਈਐਲ-76 ਮਿਲਟਰੀ ਟ੍ਰਾਂਸਪੋਰਟ ਏਅਰਕ੍ਰਾਫਟ ਹੈ।

    ਰੂਸ ਦੇ ਰੱਖਿਆ ਮੰਤਰਾਲੇ ਦੇ ਹਵਾਲੇ ਤੋਂ ਕਿਹਾ ਜਾ ਰਿਹਾ ਹੈ ਕਿ ਜਹਾਜ਼ ‘ਤੇ ਸਵਾਰ 65 ਯੂਕਰੇਨੀ ਫੌਜੀ ਜਵਾਨ ਸਨ, ਜਿਨ੍ਹਾਂ ਨੂੰ ਅਦਲਾ-ਬਦਲੀ ਲਈ ਬੇਲਗੋਰੋਡ ਖੇਤਰ ਲਿਜਾਇਆ ਜਾ ਰਿਹਾ ਸੀ। ਕੈਦੀਆਂ ਨੂੰ ਲਿਜਾਣ ਲਈ ਇਸ ਵਿੱਚ ਚਾਲਕ ਦਲ ਦੇ 6 ਮੈਂਬਰ ਅਤੇ 3 ਐਸਕਾਰਟ ਸਨ।

    ਇਹ ਵੀ ਪੜ੍ਹੋ: Air India: ਉਡਾਣ ਬੇਨਿਯਮੀਆਂ ਲਈ ਏਅਰ ਇੰਡੀਆ ਨੂੰ 1 ਕਰੋੜ ਤੋਂ ਵੱਧ ਦਾ ਜੁਰਮਾਨਾ


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.