Thursday, February 29, 2024
More

    Latest Posts

    ‘ਉਡਣ ਪਰੀ’ ਪੀਟੀ ਊਸ਼ਾ ‘ਲਾਈਫਟਾਈਮ ਅਚੀਵਮੈਂਟ’ ਐਵਾਰਡ ਨਾਲ ਸਨਮਾਨਤ | Action Punjab


    ਪੀਟੀਸੀ ਡੈਸਕ ਨਿਊਜ਼: ਭਾਰਤ ਦੀ ‘ਉਡਣ ਪਰੀ’ ਨਾਂ ਨਾਲ ਮਸ਼ਹੂਰ ਅਤੇ ਭਾਰਤੀ ਓਲੰਪਿਕ ਸੰਘ (IOA) ਦੀ ਪ੍ਰਧਾਨ ਪੀਟੀ ਊਸ਼ਾ (PT Usha) ਨੂੰ ਐਤਵਾਰ ਨੂੰ ਨਵੀਂ ਦਿੱਲੀ ਦੇ ਨੈਸ਼ਨਲ ਸਪੋਰਟਸ ਕਲੱਬ ਆਫ ਇੰਡੀਆ ਵਿਖੇ ਸਪੋਰਟਸ ਜਰਨਲਿਸਟ ਫੈਡਰੇਸ਼ਨ ਆਫ ਇੰਡੀਆ (SJFI) ਅਤੇ ਦਿੱਲੀ ਸਪੋਰਟਸ ਜਰਨਲਿਸਟ ਐਸੋਸੀਏਸ਼ਨ (DSJA) ਵੱਲੋਂ ‘ਲਾਈਫਟਾਈਮ ਅਚੀਵਮੈਂਟ’ ਪੁਰਸਕਾਰ (Lifetime Achievement Award) ਨਾਲ ਸਨਮਾਨਿਤ ਕੀਤਾ ਗਿਆ।

    ਖਬਰ ਅਪਡੇਟ ਜਾਰੀ…


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.