Home ਦੇਸ਼ ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ ਤੇ 1 ਕਰੋੜ ਦਾ ਜੁਰਮਾਨਾ, ਲੋਕ ਸਭਾ ‘ਚ ਪੇਸ਼ ਕੀਤਾ ਗਿਆ ਬਿੱਲ | ActionPunjab

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ ਤੇ 1 ਕਰੋੜ ਦਾ ਜੁਰਮਾਨਾ, ਲੋਕ ਸਭਾ ‘ਚ ਪੇਸ਼ ਕੀਤਾ ਗਿਆ ਬਿੱਲ | ActionPunjab

0
ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ ਤੇ 1 ਕਰੋੜ ਦਾ ਜੁਰਮਾਨਾ, ਲੋਕ ਸਭਾ ‘ਚ ਪੇਸ਼ ਕੀਤਾ ਗਿਆ ਬਿੱਲ | ActionPunjab

[ad_1]

ਪੇਪਰ ਲੀਕ ਬਿੱਲ (Paper Leak Bill) ਅੱਜ 5 ਫਰਵਰੀ ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ। ਕੇਂਦਰੀ ਮੰਤਰੀ ਡਾ.ਜਤਿੰਦਰ ਸਿੰਘ ਨੇ ਬਿੱਲ ਪੇਸ਼ ਕੀਤਾ, ਬਿੱਲ ਵਿੱਚ ਪੇਪਰ ਲੀਕ ਕਰਨ ਅਤੇ ਦੂਜੇ ਦੀ ਥਾਂ ’ਤੇ ਪ੍ਰੀਖਿਆ ਦੇਣ ਲਈ ਸਖ਼ਤ ਸਜ਼ਾ ਅਤੇ ਜੁਰਮਾਨੇ ਦੀ ਵਿਵਸਥਾ ਹੈ। ਪੇਪਰ ਲੀਕ ਮਾਮਲੇ ‘ਚ ਦੋਸ਼ੀ ਪਾਏ ਜਾਣ ‘ਤੇ 10 ਸਾਲ ਦੀ ਕੈਦ ਅਤੇ 1 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ਕਿਸੇ ਹੋਰ ਉਮੀਦਵਾਰ ਦੀ ਥਾਂ ਇਮਤਿਹਾਨ ਵਿੱਚ ਸ਼ਾਮਲ ਹੋਣ ‘ਤੇ ਵੀ ਸਖ਼ਤ ਸਜ਼ਾ ਹੋਵੇਗੀ। ਆਓ ਜਾਣਦੇ ਹਾਂ ਕਿ ਪੇਪਰ ਲੀਕ ਅਤੇ ਨਕਲ ਦੇ ਕਿਹੜੇ ਮਾਮਲਿਆਂ ਵਿੱਚ ਬਿੱਲ ਵਿੱਚ ਕਿੰਨੀ ਸਜ਼ਾ ਅਤੇ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ।

[ad_2]

LEAVE A REPLY

Please enter your comment!
Please enter your name here