Saturday, September 21, 2024
More

    Latest Posts

    ਪ੍ਰਸਿੱਧ ਕਥਾਵਾਚਕ Bhai Pinderpal Singh Ji ਦੇ ਮਾਤਾ Balbir Kaur ਜੀ ਦਾ ਹੋਇਆ ਸਸਕਾਰ | Action Punjab


     

    ਉਘੇ ਕਥਾ ਵਾਚਕ ਭਾਈ ਪਿੰਦਰਪਾਲ ਸਿੰਘ ਨੂੰ ਡੂੰਘਾ ਸਦਮਾ ਲੱਗਾ ਹੈ। ਉਨ੍ਹਾਂ ਦੇ ਮਾਤਾ ਬਲਬੀਰ ਕੌਰ ਦਾ ਦਿਹਾਂਤ ਹੋ ਗਿਆ। ਉਹ 80 ਸਾਲ ਦੇ ਸਨ।ਜਾਣਕਾਰੀ ਅਨੁਸਾਰ ਭਾਈ ਪਿੰਦਰਪਾਲ ਰੁਦਰਪੁਰ ਗਏ ਹੋਏ ਹਨ। ਉਨ੍ਹਾਂ ਦੇ ਆਉਣ ਤੋਂ ਬਾਅਦ ਸਸਕਾਰ ਅੱਜ  ਦੁਪਹਿਰ 1 ਵਜੇ ਦਾਣਾ ਮੰਡੀ ਸ਼ਮਸ਼ਾਨ ਘਾਟ ਬੈਕ ਸਾਈਡ ਅਰੋੜਾ ਪੈਲੇਸ ਲੁਧਿਆਣਾ ਵਿਖੇ ਕੀਤਾ ਗਿਆ। 

     

     

     


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.