Sunday, February 25, 2024
More

    Latest Posts

    Andhra Pradesh ਦੇ ਟੋਲ ਪਲਾਜ਼ਾ ‘ਤੇ ਲਾਰੀ ਤੇ ਬੱਸ ਵਿਚਾਲੇ ਜ਼ਬਰਦਸਤ ਟੱਕਰ; 4 ਲੋਕਾਂ ਦੀ ਮੌਤ, 15 ਜ਼ਖਮੀ | ActionPunjab


    Andhra Pradesh Road Accident: ਆਂਧਰਾ ਪ੍ਰਦੇਸ਼ ਦੇ ਨੇਲੋਰ ਜ਼ਿਲੇ ਦੇ ਮੁਸੁਨੁਰੂ ਟੋਲ ਪਲਾਜ਼ਾ ‘ਤੇ ਇਕ ਲਾਰੀ ਅਤੇ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇਸ ਹਾਦਸੇ ’ਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 15 ਲੋਕ ਜ਼ਖਮੀ ਹੋਏ ਹਨ।

    ਕਵਾਲੀ ਦੇ ਡੀਐਸਪੀ ਵੈਂਕਟਰਮਨ ਨੇ ਜਾਣਕਾਰੀ ਦਿੱਤੀ। ਜ਼ਖਮੀ ਲੋਕਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਇਸ ਘਟਨਾ ਦਾ ਵੀਡੀਓ ਨਿਊਜ਼ ਏਜੰਸੀ ਏਐਨਆਈ ਨੇ ਸ਼ੇਅਰ ਕੀਤਾ ਹੈ।




    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.