Sunday, April 14, 2024
More

    Latest Posts

    ਇਨੈਲੋ ਪ੍ਰਧਾਨ ਨਫੇ ਸਿੰਘ ਰਾਠੀ ਦਾ ਗੋਲੀਆਂ ਮਾਰ ਕੇ ਕਤਲ | Action Punjab


    ਚੰਡੀਗੜ੍ਹ: ਹਰਿਆਣਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇਥੇ ਬਹਾਦੁਰਗੜ੍ਹ ‘ਚ ਇਨੈਲੋ ਦੇ ਸੂਬਾ ਪ੍ਰਧਾਨ ਨਫੇ ਸਿੰਘ ਰਾਠੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਦਕਿ ਉਨ੍ਹਾਂ ਦੇ ਇੱਕ ਸਾਥੀ ਦੀ ਵੀ ਮੌਤ ਹੋਈ ਹੈ। 3 ਸੁਰੱਖਿਆ ਕਰਮੀ ਵੀ ਹਮਲੇ ਦਾ ਸ਼ਿਕਾਰ ਹੋਏ ਹਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਅਰੰਭ ਦਿੱਤੀ ਹੈ।

    ਖ਼ਬਰ ਅਪਡੇਟ ਜਾਰੀ…


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.