ਪੀਟੀਸੀ ਨਿਊਜ਼ ਡੈਸਕ: ਜੰਮੂ-ਕਸ਼ਮੀਰ ‘ਚ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਫੌਜੀ ਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਫ਼ੌਜੀ ਬਲਬੀਰ ਸਿੰਘ ਜ਼ਿਲ੍ਹੇ ਦੇ ਰਾਏਕੋਟ ਦੇ ਪਿੰਡ ਅਕਾਲਗੜ੍ਹ ਦਾ ਰਹਿਣ ਵਾਲਾ ਸੀ, ਜਿਸ ਦੀ ਮੌਤ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਖਬਰ ਅਪਡੇਟ ਜਾਰੀ…