Saturday, September 21, 2024
More

    Latest Posts

    ਸੁਖਦੇਵ ਸਿੰਘ ਢੀਂਡਸਾ ਦੀ ਘਰ ਵਾਪਸੀ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਸ਼੍ਰੋਮਣੀ ਅਕਾਲੀ ਦਲ ਨਾਲ ਕੀਤਾ ਰਲੇਵਾਂ | ActionPunjab


    ਇੱਕ ਪਾਸੇ ਜਿੱਥੇ ਦੇਸ਼ ਭਰ ਚ ਲੋਕਸਭਾ ਚੋਣਾਂ ਨੂੰ ਲੈ ਕੇ ਸਿਆਸਤ ਕਾਫੀ ਭਖੀ ਹੋਈ ਹੈ ਉੱਥੇ ਹੀ ਦੂਜੇ ਪਾਸੇ ਪੰਜਾਬ ’ਚ ਲੋਕਸਭਾ ਚੋਣਾਂ ਤੋਂ ਪਹਿਲਾਂ ਪੰਜਾਬ ’ਚ ਵੱਡੀ ਸਿਆਸੀ ਹਲਚਲ ਹੋਈ। ਦੱਸ ਦਈਏ ਕਿ ਸੁਖਦੇਵ ਸਿੰਘ ਢੀਂਡਸਾ ਨੇ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਸ਼੍ਰੋਮਣੀ ਅਕਾਲੀ ਦਲ ਨਾਲ ਰਲੇਵਾਂ ਕਰ ਲਿਆ ਹੈ। 

    ਸੁਖਦੇਵ ਸਿੰਘ ਢੀਂਡਸਾ ਦੀ ਹੋਈ ਘਰ ਵਾਪਸੀ

    ਸੁਖਦੇਵ ਸਿੰਘ ਢੀਂਡਸਾ ਦੀ ਹੋਈ ਘਰ ਵਾਪਸੀ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ ਆਪਣੀ ਪਾਰਟੀ SAD (ਸੰਯੁਕਤ) ਦਾ ਸ਼੍ਰੋਮਣੀ ਅਕਾਲੀ ਦਲ ‘ਚ ਕੀਤਾ ਰਲੇਵਾਂ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਹਿੱਤਾਂ ਦੀ ਅਸਲ ਪਹਿਰੇਦਾਰ : ਢੀਂਡਸਾ ਆਮ ਆਦਮੀ ਪਾਰਟੀ ਨੇ ਪੰਜਾਬ ਦਾ ਕੀਤਾ ਬੁਰਾ ਹਾਲ : ਸੁਖਦੇਵ ਢੀਂਡਸਾ #ShiromaniAkaliDal #ShiromaniAkaliDalSanyukt #SukhdevSinghDhindsa #ParminderSinghDhindsa Shiromani Akali Dal Sukhbir Singh Badal


    Posted by ACTION PUNJAB NEWS on Tuesday, March 5, 2024

    ਖ਼ਬਰ ਦਾ ਅਪਡੇਟ ਜਾਰੀ ਹੈ..




    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.