Saturday, September 21, 2024
More

    Latest Posts

    ਰਿਟਾਇਰਡ ਕਰਨਲ, ਉਸ ਦੀ ਪਤਨੀ ਤੇ ਨੌਕਰਾਣੀ ‘ਤੇ ਜਾਨਲੇਵਾ ਹਮਲਾ, ਇੱਕ ਦੀ ਹੋਈ ਮੌਤ | Action Punjab


    Retired Colonel: ਪੰਚਕੂਲਾ ਦੇ ਸੈਕਟਰ-2 ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਇੱਕ ਰਿਟਾਇਰਡ ਕਰਨਲ, ਉਸ ਦੀ ਪਤਨੀ ਅਤੇ ਨੌਕਰਾਣੀ ‘ਤੇ ਚਾਕੂਆਂ ਨਾਲ ਜਾਨਲੇਵਾ ਹਮਲਾ ਕੀਤਾ ਗਿਆ। 

    ਤਿੰਨ ਲੋਕਾਂ ਤੇ ਜਾਨਲੇਵਾ ਹਮਲਾ

    ਜਾਣਕਾਰੀ ਮੁਤਾਬਕ ਘਰ ‘ਚ ਕੰਮ ਕਰਦੇ ਨੌਕਰ ਨੇ ਤਿੰਨ ਲੋਕਾਂ ‘ਤੇ ਹਮਲਾ ਕੀਤਾ ਹੈ। ਇੱਕ ਰਿਟਾਇਰਡ ਕਰਨਲ ਦੀ ਪਤਨੀ ਦੀ ਓਜਸ ਹਸਪਤਾਲ ਵਿੱਚ ਮੌਤ ਹੋ ਗਈ ਹੈ। ਨੌਕਰਾਣੀ ਅਤੇ ਸੇਵਾਮੁਕਤ ਕਰਨਲ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

    ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

    ਏ.ਸੀ.ਪੀ ਕ੍ਰਾਈਮ ਅਰਵਿੰਦ ਕੰਬੋਜ ਮੌਕੇ ‘ਤੇ ਪਹੁੰਚ ਗਏ ਹਨ। ਪੁਲਿਸ ਟੀਮ ਘਟਨਾ ਵਾਲੀ ਥਾਂ ਦੀ ਜਾਂਚ ਕਰ ਰਹੀ ਹੈ। ਹਮਲੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

    ਇਹ ਵੀ ਪੜ੍ਹੋ: LPG ਸਿਲੰਡਰ ‘ਚ ਜ਼ਬਰਦਸਤ ਧਮਾਕਾ, 3 ਨਾਬਾਲਿਗ ਬੱਚੀਆਂ ਸਮੇਤ 5 ਲੋਕਾਂ ਦੀ ਹੋਈ ਮੌਤ


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.