Saturday, September 21, 2024
More

    Latest Posts

    ED ਦੀ ਸ਼ਿਕਾਇਤ ‘ਤੇ ਕੇਜਰੀਵਾਲ ਨੂੰ ਮੁੜ ਸੰਮਨ | Action Punjab


     

    ਮਨੀ ਲਾਂਡਰਿੰਗ ਮਾਮਲੇ ’ਚ ਕੇਜਰੀਵਾਲ ਨੂੰ ਜਾਰੀ ਪਹਿਲੇ ਤਿੰਨ ਸੰਮਨਾਂ ’ਚ ਪੇਸ਼ ਨਾ ਹੋਣ ’ਤੇ ਉਨ੍ਹਾਂ ਵਿਰੁਧ ਮੁਕੱਦਮਾ ਚਲਾਉਣ ਦੀ ਮੰਗ ਕੀਤੀ| ਈ.ਡੀ. ਨੇ ਇਸ ਤੋਂ ਪਹਿਲਾਂ ਸਥਾਨਕ ਅਦਾਲਤ ’ਚ ਪਟੀਸ਼ਨ ਦਾਇਰ ਕਰ ਕੇ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਕੇਜਰੀਵਾਲ ਨੂੰ ਜਾਰੀ ਪਹਿਲੇ ਤਿੰਨ ਸੰਮਨਾਂ ’ਚ ਪੇਸ਼ ਨਾ ਹੋਣ ’ਤੇ ਉਨ੍ਹਾਂ ਵਿਰੁਧ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਸੀ। ਏ.ਸੀ.ਐਮ.ਐਮ. ਮਲਹੋਤਰਾ ਦੀ ਅਦਾਲਤ ਨੇ ਮਾਮਲੇ ਦੀ ਸੁਣਵਾਈ 16 ਮਾਰਚ ਨੂੰ ਤੈਅ ਕੀਤੀ ਹੈ। ਕੇਜਰੀਵਾਲ (55) ਨੇ ਈ.ਡੀ. ਦੇ ਸਾਰੇ ਅੱਠ ਸੰਮਨਾਂ ਨੂੰ ਗੈਰ-ਕਾਨੂੰਨੀ ਦਸਿਆ ਸੀ ਅਤੇ ਪਿਛਲੀ ਵਾਰ ਸੰਘੀ ਏਜੰਸੀ ਨੂੰ ਸੂਚਿਤ ਕੀਤਾ ਸੀ ਕਿ 12 ਮਾਰਚ ਤੋਂ ਬਾਅਦ ਵੀਡੀਉ ਕਾਨਫਰੰਸਿੰਗ ਰਾਹੀਂ ਉਨ੍ਹਾਂ ਤੋਂ ਪੁੱਛ-ਪੜਤਾਲ ਕੀਤੀ ਜਾ ਸਕਦੀ ਹੈ।


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.