Tuesday, April 16, 2024
More

    Latest Posts

    ਮਹਿਲਾ ਦਿਵਸ ‘ਤੇ PM ਮੋਦੀ ਦਾ ਵੱਡਾ ਤੋਹਫਾ, LPG ਸਿਲੰਡਰ ਦੀ ਕੀਮਤ ‘ਚ 100 ਰੁਪਏ ਘਟਾਈ | ActionPunjab


    LPG cylinder price reduce 100 rupees: ਦੁਨੀਆ ਭਰ ਦੀਆਂ ਔਰਤਾਂ ਲਈ 8 ਤਰੀਕ ਵਿਸ਼ੇਸ਼ ਮਹੱਤਵ ਰੱਖਦੀ ਹੈ। ਇਹ ਦਿਨ ਵਿਸ਼ੇਸ਼ ਤੌਰ ‘ਤੇ ਮਹਿਲਾ ਦਿਵਸ ਵੱਜੋਂ ਮਨਾਇਆ ਜਾਂਦਾ ਹੈ ਅਤੇ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੇਸ਼ ਦੀਆਂ ਔਰਤਾਂ ਨੂੰ ਇਸ ਦਿਨ ਦੀ ਵਧਾਈ ਦਿੱਤੀ ਹੈ ਅਤੇ ਵੱਡਾ ਤੋਹਫ਼ਾ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਤੋਹਫ਼ੇ ਦਾ ਐਲਾਨ ਕਰਦਿਆਂ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 100 ਰੁਪਏ ਦੀ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤੋਂ ਬਾਅਦ LPG ਸਿਲੰਡਰ 100 ਰੁਪਏ ਸਸਤਾ ਹੋ ਗਿਆ ਹੈ।

    ਖਬਰ ਅਪਡੇਟ ਜਾਰੀ…


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.