Tuesday, October 22, 2024
More

    Latest Posts

    ਦੇਸ਼ ‘ਚ ਲਾਗੂ ਹੋਇਆ CAA, ਕੇਂਦਰ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ | Action Punjab


    ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ, ਕੇਂਦਰ ਸਰਕਾਰ ਨੇ ਅੱਜ ਯਾਨੀ ਸੋਮਵਾਰ, 11 ਮਾਰਚ ਨੂੰ ਨਾਗਰਿਕਤਾ ਸੋਧ ਕਾਨੂੰਨ (CAA) ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤੀ ਨਾਗਰਿਕਤਾ (ਸੋਧ) ਕਾਨੂੰਨ ਨੂੰ 5 ਸਾਲ ਪਹਿਲਾਂ ਮਨਜ਼ੂਰੀ ਦਿੱਤੀ ਗਈ ਸੀ, ਪਰ ਇਸ ਨੂੰ ਹੁਣ ਤੱਕ ਲਾਗੂ ਨਹੀਂ ਕੀਤਾ ਜਾ ਸਕਿਆ ਹੈ। ਪਰ ਸੋਮਵਾਰ ਨੂੰ ਮੋਦੀ ਸਰਕਾਰ ਨੇ CAA ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। 


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.