ਜੇਕਰ ਤੁਸੀ ਚੰਡੀਗੜ੍ਹ ‘ਚ ਰਹਿੰਦੇ ਹੋ ਅਤੇ ਕੁੱਤੇ ਰੱਖਣ ਦੇ ਸ਼ੌਕੀਨ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਹੈ। ਚੰਡੀਗੜ੍ਹ ਨਗਰ ਨਿਗਮ ਨੇ ਹੁਣ ਪਾਲਤੂ ਕੁੱਤਿਆਂ ਦੀ ਸੀਮਾ ਤੈਅ ਕਰ ਦਿੱਤੀ ਹੈ ਕਿ ਘਰ ਦਾ ਮਾਲਕ ਘਰ ਦੇ ਸਾਈਜ਼ ਦੇ ਹਿਸਾਬ ਨਾਲ ਪਾਲਤੂ ਕੁੱਤਿਆਂ ਨੂੰ ਰੱਖ ਸਕਦਾ ਹੈ। ਜੇਕਰ ਕਿਸੇ ਘਰ ਵਿੱਚ ਨਿਰਧਾਰਤ ਸੀਮਾ ਤੋਂ ਵੱਧ ਕੁੱਤੇ ਪਾਏ ਗਏ ਤਾਂ ਉਨ੍ਹਾਂ ਨੂੰ ਜ਼ਬਤ ਕਰ ਲਿਆ ਜਾਵੇਗਾ ਅਤੇ ਮਾਲਕਾਂ ਨੂੰ ਜੁਰਮਾਨਾ ਕੀਤਾ ਜਾਵੇਗਾ।
ਖਬਰ ਅਪਡੇਟ ਜਾਰੀ…