ਸੁਪਰੀਮ ਕੋਰਟ ਦੀ ਸਖਤੀ ਤੋਂ ਬਾਅਦ ਮੰਗਲਵਾਰ ਨੂੰ ਸਟੇਟ ਬੈਂਕ ਆਫ਼ ਇੰਡੀਆ ਨੇ ਚੋਣ ਬਾਂਡ (Electoral Bond) ਦਾ ਪੂਰਾ ਵੇਰਵਾ ਚੋਣ ਕਮਿਸ਼ਨ ਕੋਲ ਜਮ੍ਹਾਂ ਕਰਵਾ ਦਿੱਤਾ ਹੈ। ਦੱਸ ਦਈਏ ਕਿ ਬੀਤੇ ਦਿਨ ਅਦਾਲਤ ਨੇ ਐਸਬੀਆਈ ਨੂੰ 24 ਘੰਟਿਆਂ ਦੇ ਅੰਦਰ ਵੇਰਵੇ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਸਨ।
ਖਬਰ ਅਪਡੇਟ ਜਾਰੀ..