Monday, April 15, 2024
More

    Latest Posts

    Dog Lovers ਲਈ ਵੱਡੀ ਖ਼ਬਰ, ਭਾਰਤ ‘ਚ ਕੁੱਤਿਆਂ ਦੀਆਂ 23 ਨਸਲਾਂ ‘ਤੇ ਲੱਗ ਸਕਦੀ ਹੈ ਪਾਬੰਦੀ, ਵੇਖੋ ਪੂਰੀ ਸੂਚੀ | ActionPunjab


    ਖਤਰਨਾਕ ਕੁੱਤੇ ਪਾਲਣ ਦੇ ਸ਼ੌਕੀਨਾਂ ਨੂੰ ਕੇਂਦਰ ਸਰਕਾਰ ਵੱਲੋਂ ਵੱਡਾ ਝਟਕਾ ਲੱਗ ਸਕਦਾ ਹੈ। ਸਰਕਾਰ ਨੇ ਭਾਰਤ ‘ਚ 23 ਖਤਰਨਾਕ ਕੁੱਤਿਆਂ ਦੀਆਂ ਨਸਲਾਂ ‘ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਰੱਖਿਆ ਹੈ, ਜੋ ਕਿ ਸੂਬਾ ਸਰਕਾਰਾਂ ਨੂੰ ਭੇਜਿਆ ਗਿਆ ਹੈ। ਦੱਸ ਦਈਏ ਕਿ ਰੋਜ਼ਾਨਾ ਕਿਤੇ ਨਾ ਕਿਤੇ ਅਜਿਹੇ ਖਤਰਨਾਕ ਕੁੱਤਿਆਂ ਵੱਲੋਂ ਬੱਚਿਆਂ ਅਤੇ ਬਜ਼ੁਰਗਾਂ ‘ਤੇ ਹਮਲਿਆਂ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ, ਜਿਸ ਦੇ ਮੱਦੇਨਜ਼ਰ ਸਰਕਾਰ ਨੇ ਇਹ ਪ੍ਰਸਤਾਵ ਰੱਖਿਆ ਹੈ।

    ਖਬਰ ਅਪਡੇਟ ਜਾਰੀ…


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.