Tuesday, April 16, 2024
More

    Latest Posts

    ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਵਾਪਰਿਆ ਹਾਦਸਾ, ਸਿਰ ‘ਚ ਸੱਟ ਵੱਜਣ ਕਾਰਨ ਹੋਈ ਗੰਭੀਰ ਜ਼ਖ਼ਮੀ | Action Punjab


    ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਪ੍ਰਧਾਨ ਮਮਤਾ ਬੈਨਰਜੀ ਦੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਦੀ ਖ਼ਬਰ ਹੈ। ਉਨ੍ਹਾਂ ਦੇ ਸਿਰ ਵਿੱਚ ਸੱਟ ਵੱਜੀ ਹੈ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ। ਮਮਤਾ ਬੈਨਰਜੀ ਨੂੰ ਇਲਾਜ ਲਈ ਐਸਐਸਕੇਐਮ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

    ਖਬਰ ਅਪਡੇਟ ਜਾਰੀ…


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.