Saturday, October 12, 2024
More

    Latest Posts

    Punjab vs Centre : Aam Aadmi Clinic ਦਾ ਨਾਂਅ ਬਦਲਣ ਦੇ ਹੁਕਮ ’ਤੇ ਕੇਂਦਰ ਤੇ ਪੰਜਾਬ ਸਰਕਾਰ ਵਿਚਾਲੇ ਵਧੀ ਤਰਕਾਰ, ਹੁਕਮਾਂ ਨੂੰ SC ’ਚ ਚੁਣੌਤੀ ਦੇਣ ਦੀ ਤਿਆਰੀ ’ਚ AAP | ਮੁੱਖ ਖਬਰਾਂ | Action Punjab

    Aam Aadmi Clinic Name Change  :  ਇੱਕ ਵਾਰ ਫਿਰ ਤੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਆਹਮੋ ਸਾਹਮਣੇ ਹੋ ਗਈ ਹੈ। ਇਸ ਵਾਰ ਆਮ ਆਦਮੀ ਕਲੀਨਿਕ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਚਾਲੇ ਤਕਰਾਰ ਵਧ ਗਿਆ ਹੈ। ਜੀ ਹਾਂ ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕ ਦਾ ਨਾਂ ਬਦਲਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। 

    ਦਰਅਸਲ ਕੇਂਦਰ ਨੇ ਹੈਲਥ ਐਂਡ ਵੈੱਲਨੈੱਸ ਸੈਂਟਰ ਨੂੰ ਲੈ ਕੇ ਕੇਂਦਰ ਵੱਲੋਂ ਫਰਮਾਨ ਜਾਰੀ ਕੀਤਾ ਗਿਆ ਸੀ ਜਿਸ ਮੁਤਾਬਿਕ ਪੰਜਾਬ ’ਚ ਆਮ ਆਦਮੀ ਕਲੀਨਿਕ ਦਾ ਨਾਂ ਬਦਲ ਕੇ ਆਯੂਸ਼ਮਾਨ ਆਰੋਗਯ ਮੰਦਰ ਰੱਖਣ ਦਾ ਹੁਕਮ ਦਿੱਤਾ ਹੈ ਜਿਸ ਨੂੰ ਪੰਜਾਬ ਸਰਕਾਰ ਇਨਕਾਰ ਕਰ ਦਿੱਤਾ ਹੈ। 

    ਕੇਂਦਰ ਸਰਕਾਰ ਦੇ ਇਸ ਫੈਸਲੇ ’ਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਦਾ ਨਾਂਅ ਬਦਲ ਕੇ ‘ ਆਯੂਸ਼ਮਾਨ ਆਰੋਗਯ ਮੰਦਰ’ ਨਹੀਂ ਰੱਖਿਆ ਜਾਵੇਗਾ। ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਪਲਟਣ ਦੇ ਲਈ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਜਾਵੇਗੀ।

    ਇਹ ਵੀ ਪੜ੍ਹੋ: Ludhiana Student : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਹੋਸਟਲ ’ਚ ਵਿਦਿਆਰਥੀ ਨੇ ਲਿਆ ਫਾਹਾ, ਹੋਈ ਮੌਤ

    – ACTION PUNJAB NEWS


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.