Saturday, September 21, 2024
More

    Latest Posts

    Ludhiana News : ਲਾਡੋਵਾਲ ਟੋਲ ਪਲਾਜ਼ਾ ਮੁੜ ਤੋਂ ਸ਼ੁਰੂ, ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ ’ਚ ਲਿਆ | ਮੁੱਖ ਖਬਰਾਂ | Action Punjab

    Ladowal Toll Plaza Update : ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਮੁੜ ਤੋਂ ਸ਼ੁਰੂ ਹੋ ਗਿਆ ਹੈ। ਦੱਸ ਦਈਏ ਕਿ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਦੋਆਬਾ ਵੱਲੋਂ 16 ਜੂਨ ਤੋਂ ਲਾਡੋਵਾਲ ਟੋਲ ਪਲਾਜ਼ਾ ਨੂੰ ਪੂਰੀ ਤਰ੍ਹਾਂ ਮੁਕਤ ਕਰ ਦਿੱਤਾ ਗਿਆ ਸੀ, ਪਰ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਅੱਜ ਪ੍ਰਸ਼ਾਸਨ ਨੇ ਇਸ ਨੂੰ ਮੁੜ ਚਾਲੂ ਕਰ ਦਿੱਤਾ ਹੈ। 

    ਖਬਰ ਦਾ ਅਪਡੇਟ ਜਾਰੀ ਹੈ…

    – ACTION PUNJAB NEWS


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.