Saturday, September 21, 2024
More

    Latest Posts

    Mohali News : ਪਿੰਡ ਮੁੰਧੋਂ ਸੰਗਤੀਆਂ ਦੀ ਪੰਚਾਇਤ ਨੇ ਪਾਇਆ ਮਤਾ, ਕਿਹਾ- ਪਿੰਡ ‘ਚ ਨਹੀਂ ਰਹਿਣ ਦਿੱਤਾ ਜਾਵੇਗਾ ਕੋਈ ਪਰਵਾਸੀ | ਮੁੱਖ ਖਬਰਾਂ | Action Punjab

    Mohali News : ਮੋਹਾਲੀ ਦੇ ਕੁਰਾਲੀ ਨੇੜਲੇ ਪਿੰਡ ਮੁੰਧੋਂ ਸੰਗਤੀਆਂ ਦੀ ਪੰਚਾਇਤ ਨੇ ਪਰਵਾਸੀਆਂ ਖਿਲਾਫ਼ ਵੱਡਾ ਐਲਾਨ ਕੀਤਾ ਹੈ। ਪਿੰਡ ਦੀ ਪੰਚਾਇਤ ਨੇ ਪਰਵਾਸੀਆਂ ਖਿਲਾਫ਼ ਮਤਾ ਪਾਇਆ ਹੈ ਕਿ ਕਿਸੇ ਵੀ ਪਰਵਾਸੀ ਨੂੰ ਪਿੰਡ ‘ਚ ਨਹੀਂ ਰਹਿਣ ਦਿੱਤਾ ਜਾਵੇਗਾ। ਲੋਕਾਂ ਵੱਲੋਂ ਪਿੰਡ ਵਿਚੋਂ ਪਰਵਾਸੀਆਂ ਕੋਲੋਂ ਘਰ ਵੀ ਖਾਲੀ ਕਰਵਾਏ ਗਏ ਹਨ ਅਤੇ ਨਾਲ ਹੀ ਉਨ੍ਹਾਂ ਨੂੰ ਪਿੰਡ ਛੱਡਣ ਲਈ ਹਫਤੇ ਦਾ ਸਮਾਂ ਦਿੱਤਾ ਗਿਆ।

    ਖ਼ਬਰ ਅਪਡੇਟ ਜਾਰੀ…

    – ACTION PUNJAB NEWS


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.