Saturday, October 19, 2024
More

    Latest Posts

    ਸਨੌਰ ਹਲਕੇ ਦੇ ਵਿੱਚ ਗੈਂਗਸਟਰ ਗੋਲਾ ਤੇ ਪੁਲਿਸ ਵਿਚਾਲੇ ਹੋਈ ਮੁਠਭੇੜ | ਮੁੱਖ ਖਬਰਾਂ | Action Punjab

    Punjab News: ਪਟਿਆਲਾ ਵਿੱਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪੁਲਿਸ ਵੱਲੋਂ ਜਵਾਬੀ ਕਾਰਵਾਈ ਵਿੱਚ ਗੈਂਗਸਟਰ ਗੋਲਾ ਜ਼ਖ਼ਮੀ ਹੋ ਗਿਆ ਹੈ।

    ਜ਼ਖਮੀ ਪੁਨੀਤ ਗੋਲਾ ਰਜੀਵ ਰਾਜਾ ਗੈਂਗ ਦਾ ਮੈਂਬਰ ਦੱਸਿਆ ਜਾ ਰਿਹਾ ਹੈ। 15 ਦੇ ਕਰੀਬ ਮਾਮਲਿਆਂ ਦੇ ਵਿੱਚ ਲੋੜੀਂਦਾ ਪੁਨੀਤ ਗੋਲਾ ਮੁਕਾਬਲੇ ਵਿੱਚ ਜ਼ਖਮੀ ਹੋ ਗਿਆ ਹੈ।

    ਦੱਸ ਦੇਈਏ ਕਿ ਮੋਹਾਲੀ ਦੇ ਵਿੱਚ ਚੋਪਿੰਗ ਕਾਂਡ ਵਿੱਚ ਪੁਨੀਤ ਗੋਲਾ ਮੁੱਖ ਮੁਲਜ਼ਮ ਸੀ। ਲੁੱਟ ਖੋਹ, ਕਾਤਲ ਅਤੇ ਕਤਲ ਦੀਆਂ ਕੋਸ਼ਿਸ਼ਾਂ ਦੇ 15 ਤੋਂ ਵੱਧ ਕੇਸਾਂ ਦੇ ਵਿੱਚ ਲੋੜੀਂਦਾ ਸੀ। ਪੁਨੀਤ ਗੋਲਾ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਵਿੱਚ ਜਖਮੀ ਹਾਲਾਤ ਵਿੱਚ ਦਾਖਲ ਕਰਵਾਇਆ ਗਿਆ ਹੈ।

    – ACTION PUNJAB NEWS


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.