Friday, December 13, 2024
More

    Latest Posts

    The famous singer of the Punjabi industry is seen in the picture do you recognize it |ਤਸਵੀਰ ‘ਚ ਨਜ਼ਰ ਆ ਰਹੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ, ਕੀ ਤੁਸੀਂ ਪਛਾਣਿਆ ! | Pollywood

    ਪੰਜਾਬੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਨੂੰ ਫੈਨਸ ਦੇ ਵੱਲੋਂ ਖੂਬ ਪਸੰਦ ਕੀਤਾ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਜਿਸ ਪੰਜਾਬੀ ਗਾਇਕਾ ਦੇ ਬਾਰੇ ਦੱਸਣ ਜਾ ਰਹੇ ਹਾਂ ।ਉਸ ਨੇ ਗਾਇਕੀ ਦੇ ਖੇਤਰ ‘ਚ ਕਾਫੀ ਮੱਲਾਂ ਮਾਰੀਆਂ ਹਨ । ਉਨ੍ਹਾਂ ਨੇ ਹੁਣ ਤੱਕ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।ਜਿਸ ‘ਚ ਜਸਟ ਦੇਸੀ,ਮਿੱਤਰਾਂ ਦੇ ਬੂਟ, ਪੀਜ਼ਾ ਹੱਟ ਸਣੇ ਕਈ ਹਿੱਟ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ । ਹੁਣ ਤਾਂ ਤੁਸੀਂ ਸਮਝ ਹੀ ਗਏ ਹੋਵੋਗੋ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ।

    ਹੋਰ ਪੜ੍ਹੋ : ਹਿਨਾ ਖ਼ਾਨ ਨੇ ਆਪਣੀ ਸਿਹਤ ਬਾਰੇ ਦਿੱਤਾ ਹੈਲਥ ਅਪਡੇਟ, ਜੜ੍ਹੀ ਬੂਟੀਆਂ ਨੂੰ ਆਪਣੀ ਰੁਟੀਨ ‘ਚ ਕੀਤਾ ਸ਼ਾਮਿਲ

    ਨਹੀਂ ਸਮਝੇ ! ਉਹੀ ਜਿਸ ਨੇ ਆਪਣੇ ਗੀਤਾਂ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ।ਅਸੀਂ ਗੱਲ ਕਰ ਰਹੇ ਹਾਂ ਗਾਇਕਾ ਕੌਰ ਬੀ ਦੀ । ਜਿਸ ਦੀ ਆਪਣੇ ਭਰਾਵਾਂ ਦੇ ਨਾਲ ਬਚਪਨ ਦੀ ਤਸਵੀਰ ਵਾਇਰਲ ਹੋ ਰਹੀ ਹੈ।

    ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਆਪਣੇ ਭਰਾਵਾਂ ਦੇ ਨਾਲ ਖੜ੍ਹੀ ਹੋਈ ਹੈ ਅਤੇ ਉਸ ਨੇ ਇੱਕ ਜਣੇ ਨੂੰ ਆਪਣੀ ਗੋਦ ‘ਚ ਚੁੱਕਿਆ ਹੋਇਆ ਹੈ।ਇਸ ਤਸਵੀਰ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ।

    ਕੌਰ ਬੀ ਦਾ ਵਰਕ ਫ੍ਰੰਟ 

    ਕੌਰ ਬੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੁੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।   

     



    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.