ਅੰਮ੍ਰਿਤਸਰ ਨੈਸ਼ਨਲ ਬਾਸਕਟਬਾਲ ਟੂਰਨਾਮੈਂਟ ਵਿਚ ਸੋਨ ਤਗਮਾ ਜਿੱਤ ਕੇ ਸਕੂਲ ਪਰਤਣ ‘ਤੇ ਯਸ਼ ਸ਼ਰਮਾ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ | ਸਪਰਿੰਗ ਡੇਲ ਐਜੂਕੇਸ਼ਨਲ ਸੁਸਾਇਟੀ ਦੇ ਚੇਅਰਮੈਨ ਸਾਹਿਲਜੀਤ ਸਿੰਘ ਸੰਧੂ ਨੇ ਦੱਸਿਆ ਕਿ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀ ਯਸ਼ ਸ਼ਰਮਾ ਨੇ ਪਟਿਆਲਾ ਵਿਖੇ ਬੀ.
,
ਸਕੂਲ ਦੇ ਪ੍ਰਿੰਸੀਪਲ ਰਾਜੀਵ ਕੁਮਾਰ ਸ਼ਰਮਾ ਨੇ ਦੱਸਿਆ ਕਿ ਸਕੂਲ ਵਿੱਚ ਆਧੁਨਿਕ ਤਕਨੀਕ ਅਤੇ ਸਹੂਲਤਾਂ ’ਤੇ ਆਧਾਰਿਤ ਬਾਸਕਟਬਾਲ ਕੋਰਟ ਸਿਸਟਮ ਹੈ, ਜਿੱਥੇ ਉਭਰਦੇ ਬਾਸਕਟਬਾਲ ਖਿਡਾਰੀ ਪੇਸ਼ੇਵਰ ਮਾਹਿਰਾਂ ਦੀ ਨਿਗਰਾਨੀ ਹੇਠ ਅਭਿਆਸ ਕਰਦੇ ਹਨ।