ਅਬੋਹਰ ਪੁਲਿਸ ਨੇ ਐਤਵਾਰ ਨੂੰ 435 ਗ੍ਰਾਮ ਹੈਰੋਇਨ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਅਧਿਕਾਰੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ‘ਤੇ ਸਵਾਰ ਹੋ ਕੇ ਜਾ ਰਹੇ ਸ਼ੱਕੀ ਵਿਅਕਤੀਆਂ ਅਮਰਜੀਤ ਸਿੰਘ ਅਤੇ ਰਾਜ ਸਿੰਘ ਦੋਵੇਂ ਵਾਸੀ ਪਿੰਡ ਢਾਣੀ ਕੜਾਕਾ ਸਿੰਘ ਨੂੰ ਰੋਕਿਆ ਗਿਆ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਹੈਰੋਇਨ ਬਰਾਮਦ ਕੀਤੀ ਹੈ। ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
© Copyright 2023 - All Rights Reserved | Developed By Traffic Tail