ਪੰਜਾਬ ਵਿੱਚ ਚੋਣ ਕਮਿਸ਼ਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਜਿਸ ਨੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਇੱਕ ਵਾਰ ਫਿਰ ਤੋਂ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਇਆ ਹੈ। ਇਸ ਵਿੱਚ ਲਿਖਿਆ ਗਿਆ ਹੈ- ”ਪੰਜਾਬ ਵਿੱਚ ਚਾਰ ਮਿਉਂਸਿਪਲ ਸੰਸਥਾਵਾਂ ਉੱਪਰ 5 ਜੁਲਾਈ ਨੂੰ ਵੋਟਾਂ ਪੈਣਗੀਆਂ।ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ਦੀਆਂ 4 ਮਿਉਂਸਿਪਲ ਸੰਸਥਾਵਾਂ ਲਈ ਆਮ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਕਮਿਸ਼ਨ ਵੱਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ ਹੇਠ ਲਿਖੀਆਂ ਸੰਸਥਾਵਾਂ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ
.png)
ਨਾਮਜ਼ਦਗੀ ਦਾਖਲ ਕਰਨ ਦੀ ਆਖ਼ਰੀ ਮਿਤੀ: 25 ਜੂਨ 2026 (ਵੀਰਵਾਰ), ਦੁਪਹਿਰ 3:00 ਵਜੇ ਤੱਕ ਨਾਮਜ਼ਦਗੀਆਂ ਦੀ ਪੜਤਾਲ: 26 ਜੂਨ 2026 (ਸ਼ੁੱਕਰਵਾਰ) ਨਾਮ ਵਾਪਸ ਲੈਣ ਦੀ ਆਖ਼ਰੀ ਮਿਤੀ: 27 ਜੂਨ 2026 (ਸ਼ਨੀਵਾਰ), ਦੁਪਹਿਰ 3:00 ਵਜੇ ਤੱਕ
ਵੋਟਿੰਗ ਦੀ ਮਿਤੀ: 5 ਜੁਲਾਈ 2026 (ਐਤਵਾਰ)
.png)



