Wednesday, October 16, 2024
More

    Latest Posts

    Earthquake in Delhi-NCR: ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ | ਮੁੱਖ ਖਬਰਾਂ


    Earthquake in Delhi-NCR: ਦਿੱਲੀ-ਐੱਨਸੀਆਰ ‘ਚ ਐਤਵਾਰ ਦੁਪਹਿਰ ਕਰੀਬ 4 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕ ਡਰ ਗਏ ਅਤੇ ਘਰਾਂ ਤੋਂ ਬਾਹਰ ਭੱਜ ਗਏ। ਐਨਸੀਆਰ ਦੇ ਫਰੀਦਾਬਾਦ, ਗਾਜ਼ੀਆਬਾਦ, ਨੋਇਡਾ, ਗ੍ਰੇਟਰ ਨੋਇਡਾ ਅਤੇ ਗੁਰੂਗ੍ਰਾਮ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

    – ACTION PUNJAB NEWS





    Source link

    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.