Saturday, September 21, 2024
More

    Latest Posts

    ਮੋਗਾ-ਕੋਟਕਪੂਰਾ ਰੋਡ ‘ਤੇ ਵਾਪਰਿਆ ਵੱਡਾ ਹਾਦਸਾ, ਟਰੱਕ ਅਤੇ ਕਾਰ ਦੀ ਹੋਈ ਟੱਕਰ, 1 ਦੀ ਮੌਤ / A big accident happened on Moga Kotakpura road truck and car collided 1 died | ਮੁੱਖ ਖਬਰਾਂ | Action Punjab


    ਮੋਗਾ: ਮੋਗਾ ਦੇ ਕੋਟਕਪੂਰਾ ਰੋਡ ‘ਤੇ ਪਿੰਡ ਸਿੰਘਾਵਾਲਾ ਨੇੜੇ ਬਾਘਾਪੁਰਾਣਾ ਵੱਲੋਂ ਆ ਰਹੇ ਸੀਮਿੰਟ ਨਾਲ ਭਰੇ ਟਰੱਕ ਅਤੇ ਹੌਂਡਾ ਇਮੇਜ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਜਿਸ ਕਾਰਨ ਟਰੱਕ ਨੂੰ ਅੱਗ ਲੱਗ ਗਈ ਅਤੇ ਕਾਰ ਚਾਲਕ ਕਾਰ ‘ਚ ਬੁਰੀ ਤਰ੍ਹਾਂ ਨਾਲ ਫਸ ਗਿਆ। 

    ਦੂਜੇ ਪਾਸੇ ਮੋਗਾ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚੰਨੀ ਫਾਇਰ ਬ੍ਰਿਗੇਡ ਦੀ ਗੱਡੀ ਲੈ ਕੇ ਪਹੁੰਚੇ ਅਤੇ ਉਨ੍ਹਾਂ ਨੇ ਖ਼ੁਦ ਹੀ ਅੱਗ ਬੁਝਾਈ। ਕਾਰ ਚਾਲਕ ਦੀ ਹਾਲਤ ਕਾਫ਼ੀ ਨਾਜ਼ੁਕ ਬਣੀ ਹੋਈ ਹੈ, ਜਿਸਨੂੰ ਕਿ ਹੁਣ ਇਲਾਜ ਲਈ ਸਰਕਾਰੀ ਹਸਪਤਾਲ ਭੇਜਿਆ ਗਿਆ ਹੈ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

    – ACTION PUNJAB NEWS


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.