Thursday, October 17, 2024
More

    Latest Posts

    ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੂ ਨੂੰ ਅਣਪਛਾਤੇ ਵਿਅਕਤੀਆਂ ਨੇ ਮਾਰੀ ਗੋਲੀ | ਪੰਜਾਬ | Action Punjab


    Punjab News: ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਂਹ ਵਿੱਚ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਤੜਕਸਾਰ ਪਿੰਡ ਦੇ ਹੀ ਇੱਕ ਵਿਅਕਤੀ ‘ਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ ਗਿਆ। ਜਖ਼ਮੀ ਦੀ ਪਛਾਣ ਕਬੱਡੀ ਖ਼ਿਡਾਰੀ ਹਰਵਿੰਦਰ ਸਿੰਘ ਵਜੋ ਹੋਈ।

    ਲੱਤ ‘ਚ ਗੋਲੀ ਲੱਗਣ ਨਾਲ 34 ਸਾਲਾਂ ਹਰਵਿੰਦਰ ਸਿੰਘ ਜਖਮੀ ਹੋ ਗਿਆ, ਜਖਮੀ ਨੂੰ ਲੁਧਿਆਣਾ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

    – ACTION PUNJAB NEWS


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.