Saturday, October 19, 2024
More

    Latest Posts

    Mohali Encounter: ਮੁਹਾਲੀ ਦੇ ਪਿੰਡ ਸਨੇਟਾ ਨੇੜੇ ਪੁਲਿਸ ਦੇ ਬਦਮਾਸ਼ਾਂ ਵਿਚਾਲੇ ਹੋਏ ਮੁੱਠਭੇੜ, 2 ਗੈਂਗਸਟਰਾਂ ਨੂੰ ਲੱਗੀਆਂ ਗੋਲੀਆਂ | ਮੁੱਖ ਖਬਰਾਂ | Action Punjab

    Mohali Encounter: ਮੁਹਾਲੀ ਦੇ ਪਿੰਡ ਸਨੇਟਾ ਨੇੜੇ ਸੀਆਈਏ ਸਟਾਫ ਅਤੇ ਬਦਮਾਸ਼ਾਂ ਚੇ ਮੁੱਠਭੇੜ ਹੋਣ ਦੀ ਜਾਣਕਾਰੀ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਇਸ ਦੌਰਾਨ ਬਦਮਾਸ਼ਾਂ ਤੇ ਮੁਲਾਜ਼ਮਾਂ ਵਿਚਾਲੇ ਆਹਮੋ ਸਾਹਮਣੇ ਫਾਇਰਿੰਗ ਹੋਈ। ਇਸ ਦੌਰਾਨ ਦੋ ਗੈਂਗਸਟਰਾਂ ਨੂੰ ਗੋਲੀਆਂ ਲੱਗ ਗਈਆਂ ਜਿਸ ਕਾਰਨ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। 

    ਸ਼ੁਰੂਆਤੀ ਜਾਣਕਾਰੀ ਮੁਤਾਬਿਕ ਡੀਐਸਪੀ ਗੁਰਸ਼ੇਰ ਸੰਧੂ ਅਤੇ ਸੀਆਈਏ ਦੀ ਟੀਮ ਬਦਮਾਸ਼ਾਂ ਦਾ ਪਿੱਛਾ ਕਰ ਰਹੀ ਸੀ। ਸਨੇਟਾ ਚੌਂਕੀ ਕੋਲ ਇਹ ਘਟਨਾ ਵਾਪਰੀ ਹੈ। 

    ਖ਼ਬਰ ਦਾ ਅਪਡੇਟ ਜਾਰੀ ਹੈ..

    – ACTION PUNJAB NEWS


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.