Friday, October 18, 2024
More

    Latest Posts

    DA Hike : ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ DA ਵਿੱਚ ਕੀਤਾ ਵਾਧਾ, ਜਾਣੋ ਕਿੰਨ੍ਹਾ ਹੋਇਆ ਵਾਧਾ… | ਮੁੱਖ ਖਬਰਾਂ | Action Punjab

    DA Hike In Punjab: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਖਤਮ ਹੋ ਗਈ। ਇਹ ਮੀਟਿੰਗ ਪੰਜਾਬ ਭਵਨ ਵਿਖੇ ਹੋਈ। ਇਸ ਸਬੰਧੀ ਮੁੱਖ ਮੰਤਰੀ  ਭਗਵੰਤ ਮਾਨ ਨੇ ਖੁਦ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ X ‘ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ ‘ਅੱਜ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਤੇ ਉਹਨਾਂ ਦੇ ਮਸਲਿਆਂ ‘ਤੇ ਵਿਸਥਾਰ ਸਹਿਤ ਚਰਚਾ ਕੀਤੀ…ਇੱਕ ਵੱਡੀ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ ਕਿ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫਾ ਦੇਣ ਜਾ ਰਹੇ ਹਾਂ…DA ‘ਚ 4 ਫੀਸਦੀ ਦਾ ਵਾਧਾ ਕੀਤਾ ਜਾਂਦਾ ਹੈ ਜੋ ਕਿ 1 ਦਸੰਬਰ 2023 ਤੋਂ ਲਾਗੂ ਮੰਨਿਆ ਜਾਵੇਗਾ…

    – ACTION PUNJAB NEWS




    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.